ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਖੁੱਲ੍ਹੀ, ਡਰਾਈਵਰਾਂ ਨੇ ਮੂੰਹ ਮਿੱਠਾ ਕਰਕੇ ਪਾਇਆ ‘ਗੇਅਰ’

ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਖੁੱਲ੍ਹੀ, ਡਰਾਈਵਰਾਂ ਨੇ ਮੂੰਹ ਮਿੱਠਾ ਕਰਕੇ ਪਾਇਆ ‘ਗੇਅਰ’

ਜੋਗਿੰਦਰ ਸਿੰਘ ਮਾਨ

ਮਾਨਸਾ 15 ਸਤੰਬਰ

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਵਿਚ ਸਫ਼ਲ ਰਹੇ ਪੱਨਬਸ-ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ ਦੇ ਕਾਮਿਆਂ ਵੱਲੋਂ ਅੱਜ ‌ ਹੜਤਾਲ ਖੋਲ੍ਹਣ ਤੋਂ ਬਾਅਦ ਰਾਜ ਭਰ ਦੇ ਸਾਰੇ ਡਿਪੂਆਂ ਉਪਰ ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ ਹੋ ਗਈ, ਜਿਸ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਭਾਵੇਂ ਸਾਰੇ ਡਿਪੂਆਂ ਵਿਚ ਸਵੇਰੇ ਹੀ ਬੱਸਾਂ ਲੰਬੇ ਸਫ਼ਰ ਲਈ ਚੱਲ ਪਈਆਂ ਹਨ ਪਰ ਕਈ ਥਾਵਾਂ 'ਤੇ ਜੇਤੂ ਰੈਲੀ ਤੋਂ ਬਾਅਦ ਬੱਸਾਂ ਦੇ ਡਰਾਈਵਰਾਂ ਦਾ ਮੂੰਹ ਮਿੱਠਾ ਕਰਵਾਕੇ ਲਾਰੀਆਂ ਨੂੰ ਰੂਟਾਂ ਉਪਰ ਤੋਰਿਆ ਗਿਆ ਹੈ। ਜਥੇਬੰਦੀ ਦੇ ਆਗੂ ਕਮਲ ਕੁਮਾਰ ਅਤੇ ਗੁਰਵਿੰਦਰ ਸਿੰਘ ਨੀਨਾ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਕੋਈ ਢਿੱਲ ਵਰਤੀ ਗਈ ਤਾਂ ਉਹ ਮੁੜ ਪਹਿਲਾਂ ਵਾਂਗ ਜ਼ਬਰਦਸਤ ਹੜਤਾਲ 'ਤੇ ਚਲੇ ਜਾਣ ਤੋਂ ਗੁਰੇਜ਼ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਪ੍ਰਾਜੈਕਟਾਂ ਵਿੱਚ 64 ਹਜ਼ਾਰ ਕਰੋੜ ਦਾ ਆਯੂਸ਼ਮਾਨ ਭਾਰਤ ਹੈਲਥ ਮਿਸ਼ਨ ਵੀ ਸ਼...

ਸ਼ਹਿਰ

View All