ਖ਼ਰੀਦ ਕੇਂਦਰ ਦੋਦਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਖ਼ਰੀਦ ਕੇਂਦਰ ਦੋਦਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕੀਤਾ। ਇਸ ਮੌਕੇ ਸੰਨੀ ਢਿੱਲੋਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਖਰੀਦ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ...
Advertisement
ਖ਼ਰੀਦ ਕੇਂਦਰ ਦੋਦਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕੀਤਾ। ਇਸ ਮੌਕੇ ਸੰਨੀ ਢਿੱਲੋਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਖਰੀਦ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿਸੇ ਵੀ ਕਿਸਾਨ ਨੂੰ ਫ਼ਸਲ ਵੇਚਣ ਲਈ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਸੇਵਕ ਸਿੰਘ ਸਚਦੇਵਾ ਪ੍ਰਧਾਨ ਕੱਚਾ ਆੜ੍ਹਤੀਆ ਐਸ਼ੋਸ਼ੀਏਸ਼ਨ ਦੋਦਾ ਅਤੇ ਮੰਡੀ ਅਧਿਕਾਰੀ ਹਾਜ਼ਰ ਸਨ।
Advertisement
Advertisement
×