ਲੈਂਡ ਪੂਲਿੰਗ ਪਾਲਸੀ ਰੱਦ ਕਰੇ ਸਰਕਾਰ: ਜਸਪਾਲ ਸਿੰਘ
ਹਲਕਾ ਮਲੋਟ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਜਸਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਲੈਂਡ ਪੂਲਿੰਗ ਪਾਲਸੀ ਜਾਰੀ ਕਰਕੇ, ਇੱਕ ਵਾਰ ਫਿਰ...
Advertisement
ਹਲਕਾ ਮਲੋਟ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਜਸਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਲੈਂਡ ਪੂਲਿੰਗ ਪਾਲਸੀ ਜਾਰੀ ਕਰਕੇ, ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦਾ ਕਿਸਾਨੀ ਅਤੇ ਪੰਜਾਬ ਵਿਰੋਧੀ ਚਿਹਰਾ ਨਸ਼ਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਹਿੱਤਾਂ ਅਤੇ ਰੋਹ ਨੂੰ ਧਿਆਨ ਵਿੱਚ ਰੱਖਦੇ ਹੋਏ ਲੈਂਡ ਪੂਲਿੰਗ ਪਾਲਸੀ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ।
Advertisement
Advertisement
×