ਗੁਰਪ੍ਰੀਤ ਸਿੰਘ ਟੀਐੱਸਯੂ ਦੇ ਪ੍ਰਧਾਨ ਨਿਯੁਕਤ
ਟੈਕਨੀਕਲ ਸਰਵਸਿਜ਼ ਯੂਨੀਅਨ ਸਬ ਡਿਵੀਜ਼ਨ ਭੁੱਚੋ ਕਲਾਂ ਵੱਲੋਂ ਪ੍ਰਧਾਨ ਰਾਜ ਮਹੇਸ਼ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ, ਮਨਪ੍ਰੀਤ ਸਿੰਘ ਝੰਡੂਕੇ ਨੂੰ ਮੀਤ ਪ੍ਰਧਾਨ, ਦੀਪ ਚੰਦ...
Advertisement
ਟੈਕਨੀਕਲ ਸਰਵਸਿਜ਼ ਯੂਨੀਅਨ ਸਬ ਡਿਵੀਜ਼ਨ ਭੁੱਚੋ ਕਲਾਂ ਵੱਲੋਂ ਪ੍ਰਧਾਨ ਰਾਜ ਮਹੇਸ਼ ਸਿੰਘ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ, ਮਨਪ੍ਰੀਤ ਸਿੰਘ ਝੰਡੂਕੇ ਨੂੰ ਮੀਤ ਪ੍ਰਧਾਨ, ਦੀਪ ਚੰਦ ਨੂੰ ਸਕੱਤਰ, ਰਾਜ ਮਹੇਸ਼ ਸਿੰਘ ਨੂੰ ਸਹਾਇਕ ਸਕੱਤਰ ਅਤੇ ਕੁਲਵਿੰਦਰ ਸਿੰਘ ਗਿੱਲ ਨੂੰ ਖਜ਼ਾਨਚੀ ਚੁਣਿਆ ਗਿਆ। ਮੀਟਿੰਗ ਵਿੱਚ ਮੰਗਾਂ ਦੀ ਪੂਰਤੀ ਲਈ ਬਿਜਲੀ ਮੁਲਾਜ਼ਮਾਂ ਨੇ 11,12 ਅਤੇ 13 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਲਿਆ।
Advertisement
Advertisement
×