ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਨਾਨਕ ਪਬਲਿਕ ਸਕੂਲ ਦੇ ਨਤੀਜੇ ਸ਼ਾਨਦਾਰ

ਪੱਤਰ ਪ੍ਰੇਰਕ ਭੁੱਚੋ ਮੰਡੀ, 19 ਮਈ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦਾ ਬਾਰ੍ਹਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਬਾਰਵੀਂ ਸ਼੍ਰੇਣੀ ਦੇ ਆਰਟਸ ਗਰੁੱਪ ਵਿੱਚੋਂ ਵੰਸ਼ਿਕਾ ਅਤੇ ਮਨਦੀਪ ਕੌਰ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ...
ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਦੇ ਹੋਏ ਪ੍ਰਿੰਸੀਪਲ ਬਲਵੀਰ ਕੌਰ। -ਫੋਟੋ: ਗੋਇਲ
Advertisement
ਪੱਤਰ ਪ੍ਰੇਰਕ

ਭੁੱਚੋ ਮੰਡੀ, 19 ਮਈ

Advertisement

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦਾ ਬਾਰ੍ਹਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਬਾਰਵੀਂ ਸ਼੍ਰੇਣੀ ਦੇ ਆਰਟਸ ਗਰੁੱਪ ਵਿੱਚੋਂ ਵੰਸ਼ਿਕਾ ਅਤੇ ਮਨਦੀਪ ਕੌਰ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ, ਜਤਿੰਦਰਪ੍ਰੀਤ ਸਿੰਘ ਨੇ 89.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਹਿਜਪ੍ਰੀਤ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਤੀਜਾ, ਸਾਇੰਸ ਗਰੁੱਪ ਵਿੱਚੋਂ ਕਸ਼ਿਸ਼ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਖੁਸ਼ਪ੍ਰੀਤ ਕੌਰ ਨੇ 79.4 ਅੰਕਾਂ ਨਾਲ ਦੂਜਾ ਅਤੇ ਅਮਰਵੀਰ ਸਿੰਘ ਨੇ 75 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਦਸਵੀਂ ਦੇ ਨਤੀਜੇ ਵਿੱਚ ਸੰਜਨਾ ਨੇ ਪਹਿਲਾ, ਅਰਜਨ ਮਹੇਸ਼ਵਰੀ ਨੇ ਦੂਜਾ ਅਤੇ ਰੋਹਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਬਲਵੀਰ ਕੌਰ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।

Advertisement