ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ: ਫ਼ਤਹਿ ਬਾਦਲ
ਕਾਂਗਰਸ ਦੇ ਸੀਨੀਅਰ ਆਗੂ ਫ਼ਤਹਿ ਸਿੰਘ ਬਾਦਲ ਨੇ ਪਿੰਡ ਗੁਰੂਸਰ ਜੋਧਾ, ਛਾਪਿਆਂਵਾਲੀ, ਬੁਰਜ ਸਿੱਧਵਾਂ, ਸ਼ਾਮਖੇੜਾ, ਪੱਕੀ ਟਿੱਬੀ ਤੇ ਡੱਬਵਾਲੀ ਢਾਬ ਵਿੱਚ ਬੇਮੌਸਮੀ ਬਰਸਾਤ ਤੇ ਗੜਿਆਂ ਕਰਕੇ ਝੋਨੇ ਫ਼ਸਲ ਦੇ ਖ਼ਰਾਬੇ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤੇ ਜਾਣ ਦੀ ਮੰਗ...
Advertisement
ਕਾਂਗਰਸ ਦੇ ਸੀਨੀਅਰ ਆਗੂ ਫ਼ਤਹਿ ਸਿੰਘ ਬਾਦਲ ਨੇ ਪਿੰਡ ਗੁਰੂਸਰ ਜੋਧਾ, ਛਾਪਿਆਂਵਾਲੀ, ਬੁਰਜ ਸਿੱਧਵਾਂ, ਸ਼ਾਮਖੇੜਾ, ਪੱਕੀ ਟਿੱਬੀ ਤੇ ਡੱਬਵਾਲੀ ਢਾਬ ਵਿੱਚ ਬੇਮੌਸਮੀ ਬਰਸਾਤ ਤੇ ਗੜਿਆਂ ਕਰਕੇ ਝੋਨੇ ਫ਼ਸਲ ਦੇ ਖ਼ਰਾਬੇ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਫ਼ਤਹਿ ਸਿੰਘ ਬਾਦਲ ਨੇ ਕਿਹਾ ਕਿ ਦਹਾਕਿਆਂ ਤੋਂ ਸੇਮ ਪ੍ਰਭਾਵਿਤ ਪਿੰਡਾਂ ਵਿਚ ਫ਼ਸਲ ਖ਼ਰਾਬੇ ਨਾਲ ਕਿਸਾਨਾਂ ਦੀ ਵੱਡੇ ਪੱਧਰ ’ਤੇ ਆਰਥਿਕਤਾ ਪ੍ਰਭਾਵਿਤ ਹੋਈ ਹੈ।
Advertisement
Advertisement
