ਹਰਦੀਪ ਸਿੰਘ ਬਣੇ ਨਹਿਰੂ ਕਾਲਜ ਮਾਨਸਾ ਦੇ ਪ੍ਰਿੰਸੀਪਲ
ਡਾ. ਹਰਦੀਪ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਪਦਉੱਨਤ ਹੋ ਕੇ ਇੱਥੇ ਆਏ ਹਨ। ਅਕਾਦਮਿਕ ਅਤੇ ਪ੍ਰਸ਼ਾਸਨਿਕ ਖੇਤਰ ’ਚ ਡੂੰਘੀ ਸਮਝ ਰੱਖਣ ਵਾਲੇ ਡਾ. ਹਰਦੀਪ ਸਿੰਘ...
Advertisement
ਡਾ. ਹਰਦੀਪ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਪਦਉੱਨਤ ਹੋ ਕੇ ਇੱਥੇ ਆਏ ਹਨ। ਅਕਾਦਮਿਕ ਅਤੇ ਪ੍ਰਸ਼ਾਸਨਿਕ ਖੇਤਰ ’ਚ ਡੂੰਘੀ ਸਮਝ ਰੱਖਣ ਵਾਲੇ ਡਾ. ਹਰਦੀਪ ਸਿੰਘ ਨੇ ਸਟਾਫ਼ ਨਾਲ ਮੀਟਿੰਗ ਕਰਦਿਆਂ ਕਾਲਜ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਦੀ ਸਹਾਇਕ ਪ੍ਰੋਫੈਸਰ ਸਰੀਰਕ ਸਿੱਖਿਆ ਵਜੋਂ ਪਹਿਲੀ ਨਿਯੁਕਤੀ ਇਸੇ ਕਾਲਜ ’ਚ ਹੋਈ ਸੀ ਅਤੇ ਇਸ ਉਪਰੰਤ ਉਨ੍ਹਾਂ ਲਗਪਗ 25 ਸਾਲ ਸੰਗਰੂਰ ਵਿੱਚ ਸੇਵਾਵਾਂ ਨਿਭਾਈਆਂ।
Advertisement
Advertisement
×