ਹਰਪ੍ਰੀਤ ਸਿੰਘ ਸੂਬਾ ਜੁਆਇੰਟ ਸੈਕਟਰੀ ਨਿਯੁਕਤ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਕੀਲ ਹਰਪ੍ਰੀਤ ਸਿੰਘ ਵਾਸੀ ਅਬੋਹਰ ਨੂੰ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਸੂਬਾ ਜੁਆਇੰਟ...
Advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਕੀਲ ਹਰਪ੍ਰੀਤ ਸਿੰਘ ਵਾਸੀ ਅਬੋਹਰ ਨੂੰ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਆਪਣੀ ਨਿਭਾਉਣਗੇ ਤਾਂ ਕਿ 2027 ’ਚ ਫਿਰ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
Advertisement
Advertisement
Advertisement
×

