ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਹਰਪ੍ਰੀਤ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਭੁੱਚੋ ਮੰਡੀ ਦੇ ਅਹੁਦੇਦਾਰਾਂ ਦੀ ਚੋਣ ਸੂਬਾਈ ਮੀਤ ਪ੍ਰਧਾਨ ਕਰਨੈਲ ਸਿੰਘ, ਸੂਬਾਈ ਜਰਨਲ ਸਕੱਤਰ ਸੁਖਚਰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਦੇਖ-ਰੇਖ ਵਿੱਚ ਸਰਬਸੰਮਤੀ ਨਾਲ ਹੋਈ। ਇਸ ਵਿੱਚ ਅਮਰਜੀਤ ਸਿੰਘ ਨੂੰ ਚੇਅਰਮੈਨ,...
ਭੁੱਚੋ ਮੰਡੀ ਵਿੱਚ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਆਗੂ।
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਭੁੱਚੋ ਮੰਡੀ ਦੇ ਅਹੁਦੇਦਾਰਾਂ ਦੀ ਚੋਣ ਸੂਬਾਈ ਮੀਤ ਪ੍ਰਧਾਨ ਕਰਨੈਲ ਸਿੰਘ, ਸੂਬਾਈ ਜਰਨਲ ਸਕੱਤਰ ਸੁਖਚਰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਦੇਖ-ਰੇਖ ਵਿੱਚ ਸਰਬਸੰਮਤੀ ਨਾਲ ਹੋਈ। ਇਸ ਵਿੱਚ ਅਮਰਜੀਤ ਸਿੰਘ ਨੂੰ ਚੇਅਰਮੈਨ, ਹਰਪ੍ਰੀਤ ਸਿੰਘ ਝੰਡੂਕੇ ਨੂੰ ਬਲਾਕ ਪ੍ਰਧਾਨ, ਕੁਲਦੀਪ ਸਿੰਘ ਚੱਕ ਰਾਮ ਸਿੰਘ ਵਾਲਾ ਨੂੰ ਜਰਨਲ ਸਕੱਤਰ ਅਤੇ ਦਰਸ਼ਨ ਸਿੰਘ ਦੌਲਤਪੁਰਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ, ਹਰਬੰਸ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement