ਸ਼੍ਰੋਮਣੀ ਕਮੇਟੀ ਮੈਂਬਰ ਦਾ ਸਨਮਾਨ
ਮਾਨਸਾ ਦੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੁੱਖ ਬੁਲਾਰੇ ਵਜੋਂ ਸੇਵਾ ਮਿਲਣ ’ਤੇ ਅਕਾਲੀ ਲੀਡਰਸ਼ਿਪ ਅਤੇ ਸੰਗਤ ਵੱਲੋਂ ਪਿੰਡ ਅਕਲੀਆ ਵਿੱਚ ਸਨਮਾਨਿਆ ਗਿਆ। ਐੱਸ ਜੀ ਪੀ ਸੀ...
Advertisement
ਮਾਨਸਾ ਦੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੁੱਖ ਬੁਲਾਰੇ ਵਜੋਂ ਸੇਵਾ ਮਿਲਣ ’ਤੇ ਅਕਾਲੀ ਲੀਡਰਸ਼ਿਪ ਅਤੇ ਸੰਗਤ ਵੱਲੋਂ ਪਿੰਡ ਅਕਲੀਆ ਵਿੱਚ ਸਨਮਾਨਿਆ ਗਿਆ। ਐੱਸ ਜੀ ਪੀ ਸੀ ਮੈਂਬਰ ਸ੍ਰੀ ਝੱਬਰ ਨੇ ਉਹ ਹਰ ਸਮੇਂ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਕਾਰਜ ਕਰਦੇ ਰਹਿਣਗੇ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ, ਜਸਵਿੰਦਰ ਸਿੰਘ, ਬੂਟਾ ਸਿੰਘ ਅਕਲੀਆ, ਗੁਰਚਰਨ ਸਿੰਘ, ਗੁਰਜੰਟ ਸਿੰਘ ਅਕਲੀਆ, ਬਲਜਿੰਦਰ ਸਿੰਘ ਘਾਲੀ, ਭਰਪੂਰ ਸਿੰਘ, ਭੋਲਾ ਸਿੰਘ, ਭਰਪੂਰ ਸਿੰਘ ਵੀ ਮੌਜੂਦ ਸਨ।
Advertisement
Advertisement
×

