ਚਾਉਕੇ: ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ, ਢੱਡੇ ਦੇ ਪ੍ਰਿੰਸੀਪਲ ਕਮ ਪ੍ਰੋਗਰਾਮ ਅਫਸਰ ਪ੍ਰੋ. ਰਾਜ ਸਿੰਘ ਬਾਘਾ ਨੂੰ ਦਿੱਲੀ ਵਿੱਚ ਯੂਥ ਫੈਡਰੇਸ਼ਨ ਆਫ ਇੰਡੀਆ ਵੱਲੋਂ ਇੱਕ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਨੈਸ਼ਨਲ ਐਵਾਰਡ ਨਾਲ ਸਨਮਾਨਿਆ ਗਿਆ। ਇਸ ਕਾਨਫ਼ਰੰਸ ਦੌਰਾਨ ਮੁੱਖ ਮਹਿਮਾਨ ਵਜੋਂ ਭਾਰਤ ਦੇ ਭਾਰੀ ਉਦਯੋਗ ਕੇਂਦਰੀ ਮੰਤਰੀ ਮਹਿੰਦਰ ਨਾਥ ਨੇ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰੋ. ਰਾਜ ਸਿੰਘ ਦੀ ਅਗਵਾਈ