ਜੇ ਹਾਈਕਮਾਨ ਨੇ ਮੌਕਾ ਦਿੱਤਾ ਤਾਂ ਚੋਣ ਜ਼ਰੂਰ ਲੜਾਂਗੀ: ਭੱਠਲ
ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਇੱਕ ਸਮਾਗਮ ਦੌਰਾਨ ਕਿਹਾ ਕਿ ਦੇ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗ। ਉਨ੍ਹਾਂ ਆਖਿਆ ਕਿ...
Advertisement
ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਇੱਕ ਸਮਾਗਮ ਦੌਰਾਨ ਕਿਹਾ ਕਿ ਦੇ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗ। ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕ ਜਿੱਥੇ ਮੋਦੀ ਸਰਕਾਰ ਤੋਂ ਨਾਰਾਜ਼ ਹਨ, ਉਥੇ ਹੀ ਮਾਨ ਸਰਕਾਰ ਤੋਂ ਵੀ ਨਾਰਾਜ਼ ਹਨ ਅਤੇ ਕਾਂਗਰਸ ਨੂੰ ਦੋਵਾਂ ਦੇ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਆਉਣ ਵਾਲੇ ਸਮੇਂ ’ਚ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਕਾਂਗਰਸ ਨੂੰ ਮਜ਼ਬੂਤ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਨਾਲ ਇਕਜੁੱਟ ਕਰਕੇ ਪਾਰਟੀ ਦੇ ਨਾਲ ਤੋਰਿਆ ਜਾਵੇਗਾ।
Advertisement
Advertisement
