ਕੇਜਰੀਵਾਲ ਵੱਲੋਂ ਰੇਲ ਗੱਡੀ ਰਾਹੀਂ ਪੰਜਾਬ ਦਾ ਦੌਰਾ: ਅੱਜ ਮਾਨਸਾ ’ਚ ਕਿਸਾਨਾਂ ਨਾਲ ਕਰਨਗੇ ਮੁਲਾਕਾਤ

ਕੇਜਰੀਵਾਲ ਵੱਲੋਂ ਰੇਲ ਗੱਡੀ ਰਾਹੀਂ ਪੰਜਾਬ ਦਾ ਦੌਰਾ: ਅੱਜ ਮਾਨਸਾ ’ਚ ਕਿਸਾਨਾਂ ਨਾਲ ਕਰਨਗੇ ਮੁਲਾਕਾਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਅਕਤੂਬਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਰੇਲਗੱਡੀ ਰਾਹੀਂ ਪੰਜਾਬ ਦੀ ਯਾਤਰਾ ਕਰ ਰਹੇ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਵੀ ਸ਼ਤਾਬਦੀ 'ਚ ਉਨ੍ਹਾਂ ਨਾਲ ਸਵਾਰ ਹਨ। ਸ੍ਰੀ ਕੇਜਰੀਵਾਲ ਅੱਜ ਮਾਨਸਾ ’ਚ ਕਿਸਾਨਾਂ ਅਤੇ ਸ਼ੁੱਕਰਵਾਰ ਨੂੰ ਬਠਿੰਡਾ 'ਚ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਨਗੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All