DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਲ ਇੰਡੀਆ ਖੇਲ ਅਕੈਡਮੀ ਦੇ ਖਿਡਾਰੀ ਚਮਕੇ

ਖੇਲ ਇੰਡੀਆ ਖੇਲ ਸਪੋਰਟਸ ਅਕੈਡਮੀ, ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਸਪੋਰਟਸ ਕੰਪਲੈਕਸ ਏਲਨਾਬਾਦ ਦੇ ਖਿਡਾਰੀਆਂ ਨੇ ਚੰਡੀਗੜ੍ਹ ਵਿੱਚ ਹੋਈ ਕੌਮੀ ਗਤਕਾ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਕੋਚ ਸੋਮਪਤ ਸਿੰਘ ਨੇ ਦੱਸਿਆ ਕਿ ਅੰਡਰ-19 ਲੜਕਿਆਂ ਦੀ...

  • fb
  • twitter
  • whatsapp
  • whatsapp
Advertisement

ਖੇਲ ਇੰਡੀਆ ਖੇਲ ਸਪੋਰਟਸ ਅਕੈਡਮੀ, ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਸਪੋਰਟਸ ਕੰਪਲੈਕਸ ਏਲਨਾਬਾਦ ਦੇ ਖਿਡਾਰੀਆਂ ਨੇ ਚੰਡੀਗੜ੍ਹ ਵਿੱਚ ਹੋਈ ਕੌਮੀ ਗਤਕਾ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਕੋਚ ਸੋਮਪਤ ਸਿੰਘ ਨੇ ਦੱਸਿਆ ਕਿ ਅੰਡਰ-19 ਲੜਕਿਆਂ ਦੀ ਟੀਮ ਨੇ ਗਤਕਾ ਟੀਮ ਡੈਮੋ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਪੂਰੇ ਹਰਿਆਣਾ ਦਾ ਮਾਣ ਵਧਾਇਆ ਹੈ। ਇਸ ਮੌਕੇ ਖੇਲ ਇੰਡੀਆ ਖੇਲ ਸਪੋਰਟਸ ਅਕੈਡਮੀ ਦੇ ਡਾਇਰੈਕਟਰ ਆਤਮਾ ਰਾਮ ਝੋਰੜ, ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾਊਂਡੇਸ਼ਨ ਦੇ ਸਰਪ੍ਰਸਤ ਮਲਕੀਤ ਸਿੰਘ ਖੋਸਾ, ਪ੍ਰਧਾਨ ਅਮਰਪਾਲ ਸਿੰਘ ਖੋਸਾ ਅਤੇ ਫਾਊਂਡੇਸ਼ਨ ਦੇ ਸਾਰੇ ਮੈਂਬਰਾਂ ਨੇ ਖਿਡਾਰੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

Advertisement
Advertisement
×