ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੱਖੋ ਕੇ ਬਹਿਰਾਮ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹਲਕਾ ਗੁਰੂਹਰਸਾਏ ਤੋਂ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਅੱਜ ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀ ਦਾਣਾ ਮੰਡੀ ਲੱਖੋ ਕੇ ਬਹਿਰਾਮ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ...
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਫ਼ੌਜਾ ਸਿੰਘ ਸਰਾਰੀ। -ਫੋਟੋ: ਥਿੰਦ
Advertisement
ਹਲਕਾ ਗੁਰੂਹਰਸਾਏ ਤੋਂ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਅੱਜ ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀ ਦਾਣਾ ਮੰਡੀ ਲੱਖੋ ਕੇ ਬਹਿਰਾਮ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸਬੰਧੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਬਿਕਰਮਜੀਤ ਸਿੰਘ ਸੰਧੂ, ਤਰਸੇਮ ਸਿੰਘ ਸੋਨੂ ਛੱਪੜ ਮਮਦੋਟ, ਨਿਰਵੈਰ ਸਿੰਘ ਕਿਲੀ ਆੜ੍ਹਤੀ, ਬਚਿੱਤਰ ਸਿੰਘ ਲਾਡੀ, ਕੁਲਦੀਪ ਸਿੰਘ ਸਰਪੰਚ ਜਤਾਲਾ, ਹਰਵਿੰਦਰ ਸਿੰਘ ਲਾਲਚੀਆਂ ਅਤੇ ਪ੍ਰਤਾਪ ਸਿੰਘ ਹੁੰਦਲ ਹਾਜ਼ਰ ਸਨ।
Advertisement
Show comments