ਬਠਿੰਡਾ ’ਚ ਮਕੈਨੀਕਲ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸ਼ਗਨ ਕਟਾਰੀਆ
ਬਠਿੰਡਾ, 4 ਅਗਸਤ

ਆਪਣੀਆਂ ਮੰਗਾਂ ਲਈ ਅੱਜ ਇਥੇ ਪੰਜਾਬ ਸਟੇਟ ਮਕੈਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਜਥੇਬੰਦੀ ਦੇ ਪ੍ਰਧਾਨ ਮਿਹਰ ਸਿੰਘ ਨੇ ਸਰਕਾਰ 'ਤੇ ਮੁਲਾਜ਼ਮ-ਮਾਰੂ ਨੀਤੀਆਂ ਬਣਾਉਣ ਦਾ ਦੋਸ਼ ਲਾਉਂਦਿਆਂ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਸਰਕਾਰ ਪੈਰ-ਪੈਰ 'ਤੇ ਮੁਲਾਜ਼ਮਾਂ ਨਾਲ ਧੱਕੇ ਕਰ ਰਹੀ ਹੈ। ਉਨ੍ਹਾਂ ਇਸ ਦੇ ਵਿਰੋਧ 'ਚ 15 ਅਗਸਤ ਨੂੰ ਘਰਾਂ 'ਤੇ ਕਾਲੇ ਝੰਡੇ ਲਾ ਕੇ ਵਿੱਤੀ ਗੁਲਾਮੀ ਦਾ ਸੁਨੇਹਾ ਦੇਣ ਅਤੇ 18 ਅਗਸਤ ਨੂੰ ਰਾਜ ਭਰ 'ਚ ਚੱਕਾ ਜਾਮ ਕਰਨ ਦੀ ਗੱਲ ਵੀ ਕੀਤੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All