DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MLA Dr. Vijay Singla ਨੇ ਪੰਚਾਇਤਾਂ ਨੂੰ ਚੈੱਕ ਵੰਡੇ

ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ 10 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਪਹਿਲੀ 5 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਗਈ। ਇਸ ਦੌਰਾਨ ਵਿਧਾਇਕ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ ਗਏ। ਵਿਧਾਇਕ ਡਾ. ਵਿਜੈ ਸਿੰਗਲਾ...

  • fb
  • twitter
  • whatsapp
  • whatsapp
featured-img featured-img
ਅਕਲੀਆ ਦੀ ਪੰਚਾਇਤ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ। -ਫੋਟੋ: ਸੁਰੇਸ਼
Advertisement

ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ 10 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਪਹਿਲੀ 5 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਗਈ। ਇਸ ਦੌਰਾਨ ਵਿਧਾਇਕ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ ਗਏ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਚਲਾਈ ਜਾ ਰਹੀ ਰੰਗਲਾ ਪੰਜਾਬ ਸਕੀਮ ਤਹਿਤ ਮਾਨਸਾ ਹਲਕੇ ਲਈ ਮਨਜ਼ੂਰ ਕੀਤੇ ਗਏ 10 ਕਰੋੜ ਰੁਪਏ ਦੇ ਵਿਕਾਸ ਫੰਡਾਂ ਵਿੱਚੋਂ ਪਹਿਲੀ 5 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਵੀ ਜਲਦੀ ਅਗਲੀ ਕਿਸ਼ਤ ਦੇ ਰੂਪ ਵਿੱਚ ਫੰਡ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਪਿੰਡ ਅਕਲੀਆ ਦੇ ਸਰਪੰਚ ਅਰਵਿੰਦਰ ਸਿੰਘ ਕਾਕਾ, ਗੁਰਸੇਵਕ ਸਿੰਘ ਸੇਵੀ, ਹਨੀਸ਼ ਬਾਂਸਲ ਮੌਜੂਦ ਸਨ।

Advertisement
Advertisement
×