ਵਿਧਾਇਕ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਸੌਂਪੇ
ਕਮਲਜੀਤ ਕੌਰ ਫ਼ਰੀਦਕੋਟ, 31 ਮਈ ਹਲਕਾ ਫ਼ਰੀਦਕੋਟ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜ-ਪੰਜ ਲੱਖ ਰੁਪਏ ਦੇ ਚੈੱਕ ਭੇਟ ਕੀਤੇ। ਇਨ੍ਹਾਂ ਪੰਚਾਇਤਾਂ ਵਿੱਚ ਪਿੰਡ ਗੋਲੇਵਾਲਾ, ਝਾੜੀ ਵਾਲਾ, ਘੋਨੀ ਵਾਲਾ, ਪੱਖੀ ਖੁਰਦ, ਘਗਿਆਣਾ, ਚੱਕ ਸਾਹੂ...
Advertisement
Advertisement
×