DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਨੇ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ

ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ਼ਹਿਰ ਵਿੱਚ 970.67 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਵਾਟਰ ਵਰਕਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਦੇ 21 ਵਾਰਡਾਂ ਵਿਚ ਵੱਸਦੇ ਲਗਭਗ 3890 ਘਰਾਂ...

  • fb
  • twitter
  • whatsapp
  • whatsapp
featured-img featured-img
ਨਵੇਂ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ। 
Advertisement
ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ਼ਹਿਰ ਵਿੱਚ 970.67 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਵਾਟਰ ਵਰਕਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਦੇ 21 ਵਾਰਡਾਂ ਵਿਚ ਵੱਸਦੇ ਲਗਭਗ 3890 ਘਰਾਂ ਨੂੰ ਸਾਫ਼ ਤੇ ਪੀਣਯੋਗ ਪਾਣੀ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਵਾਟਰ ਵਰਕਸ ਇੱਕ-ਇੱਕ ਲੱਖ ਗੈਲਨ ਸਮਰੱਥਾ ਵਾਲੀਆਂ ਦੋ ਟੈਂਕੀਆਂ ਬਣਨ ਗਈਆਂ, ਜਿਸ ਨਾਲ ਹਰ ਘਰ ਤੱਕ ਸਾਫ਼ ਪੀਣਯੋਗ ਪਾਣੀ ਪਹੁੰਚੇਗਾ। ਇਸ ਮੌਕੇ ‘ਆਪ’ ਆਗੂ ਰੌਬੀ ਬਰਾੜ, ਚੇਅਰਮੈਨ ਦਰਸ਼ਨ ਸੋਹੀ, ਸ਼ੇਰ ਬਹਾਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ‘ਆਪ’ ਆਗੂ ਅਤੇ ਵਰਕਰ ਮੌਜੂਦ ਸਨ।

Advertisement
Advertisement
×