DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਧਰਨੇ ਲਈ ਲਾਮਬੰਦੀ

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰੂਘਰ ਸੱਚਖੰਡ ਸਾਹਿਬ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਹਾਜ਼ਰ ਸਨ।...

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰੂਘਰ ਸੱਚਖੰਡ ਸਾਹਿਬ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ 18 ਫਰਵਰੀ ਨੂੰ ਬਠਿੰਡਾ ਵਿੱਚ ਧਰਨਾ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਇਲਾਕਾ ਆਗੂ ਵੀ ਮੌਜੂਦ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਧਰਨਾ ਕਿਸਾਨ ਹੱਕਾਂ ਲਈ ਮਜ਼ਬੂਤ ਆਵਾਜ਼ ਬਣੇਗਾ। ਆਗੂਆਂ ਨੇ ਕਿਸਾਨਾਂ ਨੂੰ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

Advertisement
Advertisement
×