ਮੋਗਾ: ਫੈਕਟਰੀ ’ਚੋਂ ਮਜ਼ਦੂਰੀ ਕਰਕੇ ਪਰਤ ਰਹੀ ਔਰਤ ਨਾਲ ਸਮੂਹਿਕ ਜਬਰ ਜਨਾਹ

ਮੋਗਾ: ਫੈਕਟਰੀ ’ਚੋਂ ਮਜ਼ਦੂਰੀ ਕਰਕੇ ਪਰਤ ਰਹੀ ਔਰਤ ਨਾਲ ਸਮੂਹਿਕ ਜਬਰ ਜਨਾਹ

ਮਹਿੰਦਰ ਸਿੰਘ ਰੱਤੀਆਂ

ਮੋਗਾ, 21 ਅਕਤੂਬਰ

ਥਾਣਾ ਨਿਹਾਲ ਸਿੰਘ ਵਾਲਾ ਵਿੱਚ ਅੱਜ ਜਬਰ ਜਨਾਹ ਦੋ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ’ਚੋਂ ਇੱਕ ਮਾਮਲਾ ਫ਼ੈਕਟਰੀ ’ਚੋਂ ਮਜ਼ਦੂਰੀ ਕਰਕੇ ਪਰਤ ਰਹੀ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਹੈ। ਪੁਲੀਸ ਮੁਤਾਬਕ ਪੀੜਤ ਔਰਤ ਲੁਧਿਆਣਾ ਜ਼ਿਲ੍ਹੇ ’ਚ ਕਿਸੇ ਫੈਕਟਰੀ ਵਿੱਚ ਮਜ਼ਦੂਰੀ ਕਰਦੀ ਹੈ। ਉਹ ਬੀਤੀ 15 ਅਕਤੂਬਰ ਨੂੰ ਫੈਕਟਰੀ ਵਿੱਚ ਕੰਮ ਕਰਦੇ ਸਾਥੀ ਨਾਲ ਸਾਈਕਲ ਉੱਤੇ ਪਿੰਡ ਹਿਮੰਤਪੁਰਾ ਤੋਂ ਮੰਡੀ ਨਿਹਾਲ ਸਿੰਘ ਵਾਲਾ ਨੂੰ ਆ ਰਹੇ ਸਨ ਤਾਂ ਰਾਤ ਕਰੀਬ 7.30 ਵਜੇ 2 ਵਿਅਕਤੀ ਮੋਟਰਸਾਈਕਲ ਤੇ ਦੋ ਵਿਅਕਤੀ ਸਾਈਕਲ ’ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੂੰ ਰਸਤੇ ਵਿੱਚ ਰੋਕ ਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ ਅਤੇ ਆਪਣੇ ਨਾਲ ਮੋਟਰਸਾਇਕਲ ’ਤੇ ਔਰਤ ਨੂੰ ਬਿਠਾ ਕੇ ਕਿਸੇ ਜਗ੍ਹਾ ਪਰ ਲੈ ਗਏ, ਜਿਥੇ ਇੱਕ ਹੋਰ ਵਿਅਕਤੀ ਮੋਟਰਸਾਈਕਲ ’ਤੇ ਆਇਆ। ਮੁਲਜ਼ਮਾਂ ਨੇ ਉਸ ਦੇ ਸਾਥੀ ਨੂੰ ਜ਼ਿਆਦਾ ਸ਼ਰਾਬ ਪਿਆ ਦਿੱਤੀ ਅਤੇ ਤਿੰਨ ਵਿਅਕਤੀਆਂ ਨੇ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤਾ। ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਪੀੜਤ ਦੀ ਸ਼ਿਕਾਇਤ ਉੱਤੇ ਅਣਪਛਾਤੇ 5 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਵਿਆਹੁਤਾ ਦੀ ਸ਼ਿਕਾਇਤ ਉੱਤੇ ਉਸ ਦੇ ਪਤੀ ਦੇ ਮਾਸੀ ਦੇ ਪੁੱਤ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ਼ ਕੀਤਾ ਹੈ। ਪੁਲੀਸ ਰਿਪੋਰਟ ਮੁਤਾਬਕ ਪੀੜਤ ਆਪਣੇ ਪਤੀ ਨਾਲ ਪਿੰਡ ਹਿੰਮਤਪੁਰਾ ਵਿਖੇ ਪਤੀ ਦੀ ਮਾਸੀ ਨੂੰ ਮਿਲਣ ਆਏ ਸਨ। ਉਥੇ ਪਤੀ ਦੇ ਮਾਸੀ ਦੇ ਪੁੱਤ ਗੁਰਤੇਜ ਸਿੰਘ ਨੇ ਚਾਹ ਮੰਗੀ ਜਦ ਉਹ ਉਸ ਨੂੰ ਚਾਹ ਫੜਾਉਣ ਗਈ ਤਾਂ ਉਸ ਨੇ ਕਮਰੇ ਅੰਦਰੋਂ ਕੁੰਡੀ ਲਾ ਕੇ ਉਸ ਨਾਲ ਜਬਰ ਜਨਾਹ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All