ਮੋਗਾ: ਪਖਾਨੇ ’ਚ ਡਿੱਗ ਕੇ ਮਾਂ-ਧੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ : The Tribune India

ਮੋਗਾ: ਪਖਾਨੇ ’ਚ ਡਿੱਗ ਕੇ ਮਾਂ-ਧੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਮੋਗਾ: ਪਖਾਨੇ ’ਚ ਡਿੱਗ ਕੇ ਮਾਂ-ਧੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

ਮਹਿੰਦਰ ਸਿੰਘ ਰੱਤੀਆਂ

ਮੋਗਾ, 15 ਅਕਤੂਬਰ

ਇਥੇ ਥਾਣਾ ਸਦਰ ਅਧੀਨ ਪਿੰਡ ਡਰੋਲੀ ਭਾਈ ਵਿੱਚ ਗਰੀਬ ਪਰਿਵਾਰ ਉੱਤੇ ਕਹਿਰ ਟੁੱਟ ਪਿਆ। ਅੱਜ ਸਵੇਰੇ ਪਖ਼ਾਨੇ ’ਚ ਡਿੱਗਕੇ ਮਾਂ ਤੇ ਉਸ ਦੀ ਧੀ ਦੀ ਮੌਤ ਹੋ ਗਈ, ਜਦੋਂ ਕਿ ਬਚਾਅ ਲਈ ਮ੍ਰਿਤਕਾ ਦੇ ਪਤੀ ਨੇ ਵੀ ਖੂਹੀ ਵਿੱਚ ਛਾਲ ਮਾਰ ਦਿੱਤੀ, ਜਿਸ ਦੀ ਹਾਲਤ ਗੰਭੀਰ ਹੈ। ਜੁਗਰਾਜ ਸਿੰਘ ਉਰਫ਼ ਬੱਗਾ ਦੀ ਕਰੀਬ ਢਾਈ ਵਰ੍ਹਿਆਂ ਦੀ ਧੀ ਗੁਰਨੂਰ ਕੌਰ ਘਰ ਵਿੱਚ ਖੂਹੀ ਪੁੱਟਕੇ ਬਣਾਏ ਪਖਾਨੇ ਵਿੱਚ ਗਈ ਸੀ ਅਤੇ ਪਖਾਨਾ ਕਮਜ਼ੋਰ ਹੋਣ ਕਾਰਨ ਗੁਰਨੂਰ ਕੌਰ ਖੂਹੀ ਵਿੱਚ ਡਿੱਗੀ ਤਾਂ ਕੋਲ ਖੜ੍ਹੀ ਉਸ ਦੀ ਮਾਂ ਸਿਮਰਜੀਤ ਕੌਰ ਨੇ ਉਸ ਨੂੰ ਬਚਾਉਂਣ ਲਈ ਖੂਹੀ ਵਿੱਚ ਛਾਲ ਮਾਰ ਦਿੱਤੀ। ਇਸ ਦੌਰਾਨ ਮ੍ਰਿਤਕਾ ਦਾ ਪਤੀ ਜੁਗਰਾਜ ਸਿੰਘ ਉਰਫ਼ ਬੱਗਾ ਨੇ ਖੂਹੀ ਵਿੱਚ ਛਾਲ ਮਾਰ ਦਿੱਤੀ। ਇਸ ਦੌਰਾਨ ਸਿਮਰਜੀਤ ਕੌਰ ਅਤੇ ਮਾਸੂਮ ਕੁੜੀ ਦੀ ਲਾਸ਼ ਨੂੰ ਬਾਹਰ ਕਢਿਆ ਗਿਆ। ਜਦੋਂ ਜੁਗਰਾਜ ਸਿੰਘ ਦੀ ਹਾਲਤ ਗੰਭੀਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All