DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga News: ‘ਆਪ’ ਨੂੰ ਝਟਕਾ; ਮਹਿਲਾ ਵਿੰਗ ਦੀ ਸੂਬਾ ਸੰਯੁਕਤ ਸਕੱਤਰ ਵੱਲੋਂ ਅਸਤੀਫ਼ਾ

ਮੋਗਾ ’ਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾ ਸੰਯੁਕਤ ਸਕੱਤਰ ਕਮਲਜੀਤ ਕੌਰ ਵੱਲੋਂ ਅਸਤੀਫ਼ਾ ਦੇਣ ਨਾਲ ਹਾਕਮ ਧਿਰ ਨੂੰ ਦੂਜਾ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੌਜਾਨਾਂ ਬੋਰਡ ਦੇ ਚੇਅਰਮੈਨ...

  • fb
  • twitter
  • whatsapp
  • whatsapp
featured-img featured-img
‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਸੰਯੁਕਤ ਸਕੱਤਰ ਕਮਲਜੀਤ ਕੌਰ।
Advertisement

ਮੋਗਾ ’ਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾ ਸੰਯੁਕਤ ਸਕੱਤਰ ਕਮਲਜੀਤ ਕੌਰ ਵੱਲੋਂ ਅਸਤੀਫ਼ਾ ਦੇਣ ਨਾਲ ਹਾਕਮ ਧਿਰ ਨੂੰ ਦੂਜਾ ਵੱਡਾ ਝਟਕਾ ਲੱਗਾ ਹੈ।

ਇਸ ਤੋਂ ਪਹਿਲਾਂ ਪਾਰਟੀ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੌਜਾਨਾਂ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ।

Advertisement

ਸੰਪਰਕ ਕਰਨ ਉੱਤੇ ਮਹਿਲਾ ਵਿੰਗ ਦੀ ਸੂਬਾ ਸੰਯੁਕਤ ਸਕੱਤਰ ਕਮਲਜੀਤ ਕੌਰ ਨੇ ਕਿਹਾ ਕਿ ਉਹ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਆਪਣੇ ਮਨ ਦੀਆਂ ਭਾਵਨਾਵਾਂ ਉਜਾਗਰ ਕਰਨਗੇ।

Advertisement

Advertisement
×