30 ਤੋਂ ਵੱਧ ਪਰਿਵਾਰ ਭਾਜਪਾ ਵਿੱਚ ਸ਼ਾਮਲ
ਹਲਕਾ ਜਲਾਲਾਬਾਦ ਦੇ ਪਿੰਡ ਚੱਕ ਟਾਹਲੀ ਵਾਲਾ ਅਤੇ ਚੱਕ ਬਜੀਦਾ ਵਿੱਚ ਅੱਜ ਭਾਜਪਾ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ 30 ਤੋਂ ਵੱਧ ਪਰਿਵਾਰ ਇਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਚੱਕ...
Advertisement
ਹਲਕਾ ਜਲਾਲਾਬਾਦ ਦੇ ਪਿੰਡ ਚੱਕ ਟਾਹਲੀ ਵਾਲਾ ਅਤੇ ਚੱਕ ਬਜੀਦਾ ਵਿੱਚ ਅੱਜ ਭਾਜਪਾ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ 30 ਤੋਂ ਵੱਧ ਪਰਿਵਾਰ ਇਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਚੱਕ ਟਾਹਲੀ ਵਾਲਾ ਤੋਂ ਬਲਕਾਰ ਸਿੰਘ, ਸਿੰਗਾਰਾ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਰੂਪ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਜਗਨ ਸਿੰਘ, ਰਤਨ ਸਿੰਘ, ਓਮ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਰੌਸ਼ਨ ਸਿੰਘ ਜੀ, ਬੁੱਧ ਪ੍ਰਕਾਸ਼, ਪਿੰਡ ਚੱਕ ਬਜੀਦਾ ਤੋਂ ਹੁਸ਼ਿਆਰ ਸਿੰਘ, ਮੁਖਤਿਆਰ ਸਿੰਘ, ਬੱਬੂ, ਹਰਭਜਨ ਸਿੰਘ, ਕੁਲਵੰਤ ਸਿੰਘ, ਪੂਰਨ ਸਿੰਘ, ਸੋਨਾ ਸਿੰਘ, ਮਲਕੀਤ ਸਿੰਘ, ਦਿਆਲ ਸਿੰਘ, ਗੰਢਾ ਸਿੰਘ, ਗੁਲਜ਼ਾਰ ਸਿੰਘ, ਦਿਆਲ ਸਿੰਘ, ਬਲਜਿੰਦਰ ਸਿੰਘ, ਨਰੇਸ਼ ਸਿੰਘ, ਸੁਖਵਿੰਦਰ ਸਿੰਘ, ਤਰਲੋਕ ਸਿੰਘ, ਗੁਰਮੀਤ ਸਿੰਘ ਆਦਿ ਸ਼ਾਮਲ ਹਨ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਸਵਾਗਤ ਕੀਤਾ।
Advertisement
Advertisement