ਮੁੱਖ ਮੰਤਰੀ ਰਾਹਤ ਫੰਡ ਲਈ ਇੱਕ ਲੱਖ ਤੋਂ ਵੱਧ ਦਾਨ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵੱਲੋਂ 35,000 ਰੁਪਏ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੀ ਤਰਫ਼ੋ 27,000 ਰੁਪਏ ਅਤੇ ਮੱਘਰ ਸਿੰਘ ਪ੍ਰਧਾਨ ਮੈਨੇਜਮੈਂਟ ਕਮੇਟੀ ਵੱਲੋਂ ਨਿੱਜੀ ਤੌਰ ’ਤੇ 50,000 ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ...
Advertisement
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵੱਲੋਂ 35,000 ਰੁਪਏ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੀ ਤਰਫ਼ੋ 27,000 ਰੁਪਏ ਅਤੇ ਮੱਘਰ ਸਿੰਘ ਪ੍ਰਧਾਨ ਮੈਨੇਜਮੈਂਟ ਕਮੇਟੀ ਵੱਲੋਂ ਨਿੱਜੀ ਤੌਰ ’ਤੇ 50,000 ਰੁਪਏ ਦਾ ਚੈੱਕ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਕਾਰਜ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਡਾਇਰੈਕਟਰ ਦਰਸ਼ਨ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ, ਮੈਨੇਜਰ ਹੰਸਰਾਜ, ਡਾਇਰੈਕਟਰ ਜੁਗਰਾਜ ਸਿੰਘ ਤੋਂ ਇਲਾਵਾ ਸਟਾਫ ਮੈਂਬਰ ਵੀ ਮੌਜੂਦ ਸਨ।
Advertisement
Advertisement
×