DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ’ਚ ਨੈਸ਼ਨਲ ਪੱਧਰੀ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ ਸੀਆਈਐੱਸਈ ਬੋਰਡ ਦਾ ਨੈਸ਼ਨਲ ਪੱਧਰ ਦਾ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਕਰਨਲ ਦਰਸ਼ਨ ਸਿੰਘ ਸਮਾਧ...

  • fb
  • twitter
  • whatsapp
  • whatsapp
featured-img featured-img
ਟੂਰਨਾਮੈਂਟ ਦੇ ਉਦਘਾਟਨ ਸਮੇਂ ਪਤਵੰਤੇ। -ਫੋਟੋ: ਮਰਾਹੜ
Advertisement
ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ ਸੀਆਈਐੱਸਈ ਬੋਰਡ ਦਾ ਨੈਸ਼ਨਲ ਪੱਧਰ ਦਾ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਡਾਇਰੈਕਟਰ ਕੋਹਿਨੂਰ ਸਿੱਧੂ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਸਾਂਝੇ ਤੌਰ ’ਤੇ ਕੀਤਾ। ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋਂ 13 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਪ੍ਰਿੰਸੀਪਲ ਸ਼ਸ਼ੀਕਾਂਤ, ਕਰਨੈਲ ਸਿੰਘ, ਰਘੂਵੀਰ ਸਿੰਘ, ਰਾਜੀਵ ਸ਼ਰਮਾ, ਗੁਰਮੁੱਖ ਬਰਾੜ, ਕਰਮਜੀਤ ਸਿੰਘ, ਕਾਕਾ ਖਾਨਦਾਨ ਅਤੇ ਕੋਚ ਲਖਵਿੰਦਰ ਬਰਾੜ ਹਾਜ਼ਰ ਸਨ।

Advertisement
Advertisement
×