ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ
ਪੰਜਾਬ ਵਿੱਚ 14 ਦਸੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਜੇ ਦਿਨ ਮਾਨਸਾ ਜ਼ਿਲ੍ਹੇ ਵਿੱਚ ਕੋਈ ਵੀ ਨਾਮਜ਼ਦਗੀ ਦਾਖਲ ਨਾ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਜਾਣਕਾਰੀ ਮਾਨਸਾ ਦੇ ਜ਼ਿਲ੍ਹਾ...
Advertisement
ਪੰਜਾਬ ਵਿੱਚ 14 ਦਸੰਬਰ ਨੂੰ ਪੈਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਜੇ ਦਿਨ ਮਾਨਸਾ ਜ਼ਿਲ੍ਹੇ ਵਿੱਚ ਕੋਈ ਵੀ ਨਾਮਜ਼ਦਗੀ ਦਾਖਲ ਨਾ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਜਾਣਕਾਰੀ ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਕਾਰੀ ਤੌਰ ’ਤੇ ਦਿੱਤੀ ਗਈ ਹੈ।
Advertisement
Advertisement
