40 ਲੀਟਰ ਲਾਹਣ ਸਣੇ ਇੱਕ ਕਾਬੂ
ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 26 ਜੂਨ ਥਾਣਾ ਠੁੱਲ੍ਹੀਵਾਲ ਦੀ ਪੁਲੀਸ ਨੇ ਪਿੰਡ ਅਮਲਾ ਸਿੰਘ ਵਾਲਾ ਵਿੱਚ ਇੱਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਵਾਸੀ ਅਮਲਾ ਸਿੰਘ...
Advertisement
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 26 ਜੂਨ
Advertisement
ਥਾਣਾ ਠੁੱਲ੍ਹੀਵਾਲ ਦੀ ਪੁਲੀਸ ਨੇ ਪਿੰਡ ਅਮਲਾ ਸਿੰਘ ਵਾਲਾ ਵਿੱਚ ਇੱਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਵਾਸੀ ਅਮਲਾ ਸਿੰਘ ਵਾਲਾ ਦੇ ਘਰ ਇੱਕ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਉਸ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ। ਪੁਲੀਸ ਵਲੋਂ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।
Advertisement