ਤਿੰਨ ਦਿਨ ਦੁਕਾਨਾਂ ਬੰਦ ਰੱਖਣ ਦਾ ਐਲਾਨ
ਸਰਕਾਰ ਦੀਆਂ ਵਪਾਰੀ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪੈਕੇਜਿੰਗ ਅਤੇ ਡਿਸਪੋਜ਼ਲ ਐਸੋਸੀਏਸ਼ਨ, ਸਿਰਸਾ ਨਾਲ ਸਬੰਧਤ ਸਾਰੀਆਂ ਦੁਕਾਨਾਂ 15, 16, 17 ਸਤੰਬਰ ਨੂੰ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਅੱਜ ਹਰਿਆਣਾ ਵਪਾਰ ਮੰਡਲ...
Advertisement
ਸਰਕਾਰ ਦੀਆਂ ਵਪਾਰੀ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪੈਕੇਜਿੰਗ ਅਤੇ ਡਿਸਪੋਜ਼ਲ ਐਸੋਸੀਏਸ਼ਨ, ਸਿਰਸਾ ਨਾਲ ਸਬੰਧਤ ਸਾਰੀਆਂ ਦੁਕਾਨਾਂ 15, 16, 17 ਸਤੰਬਰ ਨੂੰ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਅੱਜ ਹਰਿਆਣਾ ਵਪਾਰ ਮੰਡਲ ਜ਼ਿਲ੍ਹਾ ਸਿਰਸਾ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਹੀਰਾਲਾਲ ਸ਼ਰਮਾ, ਸ਼ਹਿਰੀ ਪ੍ਰਧਾਨ ਕੀਰਤੀ ਗਰਗ ਨੇ ਕੀਤੀ। ਮੀਟਿੰਗ ’ਚਐਸੋਸੀਏਸ਼ਨ ਨਾਲ ਜੁੜੇ ਦੁਕਾਨਦਾਰ ਵੱਡੀ ਗਿਣਤੀ ’ਚ ਮੌਜੂਦ ਸਨ। ਉਨ੍ਹਾਂ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
Advertisement
Advertisement
×