ਕਸਬਾ ਹੰਢਿਆਇਆ ਵਿੱਚ ਬੀਤੀ ਦੇਰ ਰਾਤ ਪਰਾਲੀ ਨਾਲ ਭਰੀ ਓਵਰਲੋਡਿਡ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲ ਟੱਕਾਰ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮਾਨਸਾ ਵੱਲੋਂ ਆ ਰਹੀ ਟਰੈਕਟਰ-ਟਰਾਲੀ ਨੇ...
Advertisement
ਮਾਲਵਾ
ਪੰਜਾਬ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ। ਅੱਜ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਡੀ ਏ ਸਬੰਧੀ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ। ਯੂਨੀਅਨ ਦੇ ਪ੍ਰਧਾਨ...
ਲੋਕਾਂ ਵੱਲੋਂ ਹਮਾਇਤ; ਬਾਜ਼ਾਰਾਂ ਵਿੱਚ ਪਸਰੀ ਰਹੀ ਸੁੰਨ
ਮਾਲਵੇ ਵਿੱਚ ਸਕੂਲ, ਬਾਜ਼ਾਰ ਤੇ ਵਪਾਰਕ ਅਦਾਰੇ ਬੰਦ ਰਹੇ; ਪ੍ਰਦਰਸ਼ਨਕਾਰੀਆਂ ਵੱਲੋਂ ਥਾਂ-ਥਾਂ ਮੁਜ਼ਾਹਰੇ
Sugar Prices India: ਇਕ ਮਹੀਨੇ ਵਿਚ ਸਾਢੇ ਸੱਤ ਰੁਪਏ ਕੀਮਤ ਵਧੀ; ਦੇਸ਼ ਭਰ ਵਿਚ ਲਗਪਗ 56 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ ਚੀਨੀ
Advertisement
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਇਹ ਕਾਰਵਾਈ ਤਲਵੰਡੀ ਭਾਈ ਕਸਬੇ ਦੇ ਰਹਿਣ ਵਾਲੇ ਸੋਨੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਪੰਜਾਬ ਤੇ ਹਰਿਆਣਾ ’ਚ ਦਰਜਨਾਂ ਮੁਕੱਦਮੇ ਦਰਜ
ਮਮਦੋਟ ਦੀ ਲਛਮਣ ਨਹਿਰ ਵਿੱਚ ਪਿੰਡ ਮੱਤੜ ਹਿਠਾੜ ਨੇੜੇ 30 ਫ਼ੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਘਟਨਾ ਤੋਂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਨਹਿਰੀ ਵਿਭਾਗ ਦਾ ਕੋਈ ਵੀ ਕਰਮਚਾਰੀ ਮੌਕੇ...
ਲੋਕ ਆਵਾਜ਼ ਟੀ ਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤੇ ਜਾਣ ਦੀ ਬੀ ਕੇ ਯੂ (ਏਕਤਾ)-ਡਕੌਂਦਾ (ਧਨੇਰ) ਨੇ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ...
ਕਿਸਾਨਾਂ ਵਿੱਚ ਚਿੰਤਤ; ਖੇਤੀ ਵਿਭਾਗ ਵੱਲੋਂ ਸਪਰੇਅ ਨਾ ਕਰਨ ਦੀ ਸਲਾਹ
ਜ਼ਿਲ੍ਹਾ ਪੱਧਰੀ ਧਰਨੇ ਮਗਰੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਮਾਲਵੇ ਵਿੱਚ ਕਈ ਥਾਵਾਂ ’ਤੇ ਦਿੱਤੇ ਜਾਣਗੇ ਧਰਨੇ; ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਜਾਮ ਦਾ ਐਲਾਨ
ਡੱਬਵਾਲੀ ਦੇ ਵਾਰਡ ਨੰਬਰ 20 ਅਧੀਨ ਆਉਂਦੇ ਚੌਹਾਨ ਨਗਰ ਦੇ 50 ਤੋਂ ਵੱਧ ਗ਼ਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਅਤੇ ਡਿਵੈਲਪਮੈਂਟ ਫੀਸ ਵਜੋਂ 15 ਹਜ਼ਾਰ ਤੋਂ 96 ਹਜ਼ਾਰ ਰੁਪਏ ਤੱਕ ਦੇ ਨੋਟਿਸ ਭੇਜੇ ਗਏ ਹਨ। ਇਲਾਕਾ...
ਡੀ ਸੀ ਦਫ਼ਤਰਾਂ ਅੱਗੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ
ਹਾਈ ਕੋਰਟ ਦੇ ਹੁਕਮਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੋਣ ਨੇਪਰੇ ਚਡ਼੍ਹੀ
ਅਧਿਕਾਰੀ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪ੍ਰਮੁੱਖ ਅਤੇ ਸੀਨੀਅਰ ਆਗੂ ਮਨਜੀਤ ਸਿੰਘ ਬਿੱਟੀ (ਸੇਲਬਰਾਹੀਆ) ਨੇ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਅਹਿਮ ਫ਼ੈਸਲਾ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ...
ਸਾਮਰਾਜੀ ਅਤੇ ਕਾਰਪੋਰੇਟੀ ਲੁੱਟ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਕਾਰਗਿਲ ਕੰਪਨੀ ਦੀ ਕੈਟਲ ਫੀਡ ਫੈਕਟਰੀ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ...
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਕਾਇਆ ਕਿਸ਼ਤਾਂ ਨਾ ਮਿਲੀਆਂ
Punjab Bandh August 21: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਦੇੇਣ ਅਤੇ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਬਰਾਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ...
ਕੈਨੇਡਾ ਗਈ ਫਰੀਦਕੋਟ ਦੀ 24 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਜਾਨ ਗਈ
Longowal Barsi: ਸਿਆਸੀ ਝਮੇਲੇ ਡਰੋਂ ਆਖ਼ਰੀ ਮੌਕੇ ’ਤੇ ਸੈਣੀ ਦਾ ਪ੍ਰੋਗਰਾਮ ਰੱਦ
Barnala Protest: ਵਿਰੋਧ ਵਜੋਂ ਲਗਪਗ 60 ਫੁੱਟ ਉੱਚੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਸਨ ਔਰਤਾਂ
Khuddian village suicide: ਖ਼ੁਦਕੁਸ਼ੀ ਦੀ ਘਟਨਾ ਬੇਹੱਦ ਮੰਦਭਾਗੀ, ਪਰ ਸਰਕਾਰ ਨੂੰ ਨਸ਼ਿਆਂ ਦੀ ਵਿਕਰੀ ’ਤੇ ਸਖ਼ਤੀ ਨਾਲ ਨਕੇਲ ਕਸੇ: ਜਗਮੀਤ ਚਹਿਲ
ਉੱਤਰਾਖੰਡ ਵਿਖੇ ਲਗਪਗ 15 ਹਜਾਰ ਫੁੱਟ ਤੋਂ ਵਧੇਰੇ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਦੀਆਂ ਸੱਤ ਚੋਟੀਆਂ ਸਪਤ ਸਰਿੰਗ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲੇ ਗਏ ਹਨ। ਇਹ ਸੇਵਾ ਕਰਨ ਵਾਲੀ ਟੀਮ ਨੂੰ ਗੁਰਦੁਆਰਾ...
ਪੁਲੀਸ ਨੇ 30 ਸਾਲਾ ਕੈਦੀ ਦੀ ਖ਼ੁਦਕੁਸ਼ੀ ਤੋਂ ਬਾਅਦ ਮੋਗਾ ਵਿੱਚ ਇੱਕ ਗੈਰ-ਕਾਨੂੰਨੀ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੇ ਆਪਰੇਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗ੍ਰਿਫ਼ਤਾਰੀ ਦੇ ਨਾਲ ਖੇਤਰ ਵਿੱਚ ਬਿਨਾਂ ਮਾਨਤਾ ਪ੍ਰਾਪਤ ਰੀਹੈਬਲੀਟੇਸ਼ਨ ਸੈਂਟਰਾਂ ਵਿੱਚ ਕਥਿਤ ਗੰਭੀਰ ਸਰੀਰਕ ਤਸ਼ੱਦਦ ਦਾ...
ਪੁਲੀਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਆਦੀ ਚੋਰ ਦੱਸਿਆ ਜਿਸ ਨੇ ਕਈ ਵਾਰ ਗ੍ਰਿਫ਼ਤਾਰੀ ਤੋਂ ਬਚਿਆ; ਪਰਿਵਾਰ ਨੇ ਸਾਦੇ ਕੱਪੜਿਆਂ ਵਿੱਚ ਮੌਜੂਦ ਮੁਲਾਜ਼ਮਾਂ ਵੱਲੋਂ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ
Punjab: ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ ਇੱਕ ਹਫ਼ਤੇ ਦੌਰਾਨ ਨਸ਼ੇ ਨਾਲ ਸਬੰਧਤ ਸ਼ੱਕੀ ਮੌਤਾਂ ਦੇ ਸੱਤ ਮਾਮਲੇ ਸਾਹਮਣੇ ਆਏ ਹਨ; ਜਿਨ੍ਹਾਂ ਵਿੱਚੋਂ ਇਕੱਲੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਮੌਤਾਂ
Pharmacy Officer exam: ਫਾਰਮੇਸੀ ਅਫਸਰ ਦੇ ਪੇਪਰ ’ਚ ਨਕਲ ਦੇ ਦੋਸ਼ ਹੇਠ 26 ਜਣਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ
Advertisement

