ਵਿਧਾਇਕ ਦਹੀਆ ਨੇ 33 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨੀਂਹ ਪੱਥਰ ਰੱਖਿਆ
ਵਿਧਾਇਕ ਦਹੀਆ ਨੇ 33 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨੀਂਹ ਪੱਥਰ ਰੱਖਿਆ
ਪ੍ਰਸ਼ਾਸਨ ਨੇ ਤੁਰੰਤ ਚਾਰ ਸਟੋਰ ਸੀਲ ਕੀਤੇ; ਜਾਂਚ ਟੀਮ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਕਾਰਵਾਈ
ਮਨਿਸਟਰੀ ਆਫ ਪਾਵਰ ਦਿੱਲੀ ਦੇ ਡਾਇਰੈਕਟਰ ਸਤੀਸ਼ ਕੁਮਾਰ ਅਤੇ ਪਾਵਰਕੌਮ ਪਟਿਆਲਾ ਦੇ ਡਾਇਰੈਕਟਰ ਜੈਨਰੇਸ਼ਨ ਇੰਜਨੀਅਰ ਹਰਜੀਤ ਸਿੰਘ ਨੇ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦਾ ਦੌਰਾ ਕੀਤਾ ਅਤੇ ਉਨ੍ਹਾਂ ਪਲਾਂਟ ਦਾ ਨਿਰੀਖਣ ਕੀਤਾ। ਇਸ ਮੌਕੇ ਥਰਮਲ ਦੇ ਚੀਫ ਇੰਜਨੀਅਰ...
ਮੁਕਤਸਰ ਦੇ ਐੱਸਐੱਸਪੀ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1.100 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਸੂਹ ਦੇ ਆਧਾਰ ’ਤੇ ਪਿੰਡ ਬੂਡਾ ਗੁੱਜਰ ਨੇੜੇ ਭਾਈ ਮਹਾਂ...
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਾਲੰਟੀਅਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅੱਜ ਇੱਥੋਂ ਟਰੈਕਟਰਾਂ ਰਾਹੀਂ ਲੈ ਕੇ ਗਏ। ਉਗਰਾਹਾਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ...
ਬਰੈਂਪਟਨ ਵਿੱਚ ਉਥੋਂ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਜਸ਼ਨਦੀਪ ਸਿੰਘ ਜ਼ਸ਼ਨ ਚਹਿਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਰੈਂਪਟਨ ਦੇ ਕੌਂਸਲਰ ਗੁਰਪ੍ਰਤਾਪ ਸਿੰਘ ਤੂਰ ਵੀ...
ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦਾ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ਵਿੱਚ ਚੱਲ ਰਿਹਾ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸਮਾਪਤ ਹੋ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਰਜਿੰਦਰ ਸੋਨੀ ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ, ਡਿਪਟੀ ਕਾਊਂਸਲਰ ਸੁਨੀਲ ਜੱਗਾ ਸ਼ਾਮਲ ਹੋਏ,...
ਵਿਧਾਇਕ ਪੰਡੋਰੀ ਦੀ ਹਾਜ਼ਰੀ ’ਚ ਸੰਭਾਲਿਆ ਅਹੁਦਾ
ਕਬੱਡੀ ਖਿਡਾਰੀ ਰਹੇ ਪਿੰਡ ਤੁੰਗਵਾਲੀ ਦੇ ਨੌਜਵਾਨ ਸਰਪੰਚ ਜੋਗਿੰਦਰ ਸਿੰਘ ਬਰਾੜ ਨੇ ਅੱਜ ਪਿੰਡ ਦੀ ਕਬੱਡੀ ਟੀਮ ਨੂੰ 51 ਹਜ਼ਾਰ ਰੁਪਏ ਮਾਲੀ ਸਹਾਇਤਾ ਵਜੋਂ ਦਿੱਤੇ। ਇਹ ਸਹਾਇਤਾ ਸਰਪੰਚ ਜੋਗਿੰਦਰ ਸਿੰਘ ਬਰਾੜ ਅਤੇ ਉਸ ਦੇ ਭਰਾ ਗੁਰਤੇਜ ਸਿੰਘ ਪੁਲੀਸ ਮੁਲਾਜ਼ਮ ਨੇ...
ਕੇਂਦਰ ਸਰਕਾਰ ਵੱਲੋਂ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਕਣਕ ਦੇ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਵਿੱਚ, ਜੋ 160 ਰੁਪਏ ਦਾ ਵਾਧਾ ਕੀਤਾ ਹੈ, ਉਸ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਅਤੇ...
ਇੱਥੇ ਅੱਜ ਪ੍ਰਕਿਰਤੀ ਕਲੱਬ ਜ਼ੀਰਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ, ਜਿਸ ਨੂੰ ਆਤਮਾ ਸਿੰਘ ਨਾਮਦੇਵ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਦੱਸਿਆ...
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 4855 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ...
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਿੰਸੀਪਲ ਡਾ. ਹਰਦੀਪ ਸਿੰਘ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਕਾਮਰਸ ਵਿਭਾਗ...
ਪੰਜਾਬੀ ਲੇਖਿਕਾ ਹਰਜੀਤ ਕੌਰ ਵਿਰਕ ਨੂੰ ਸੰਤ ਅਤਰ ਸਿੰਘ ਘੁੰਨਸ ਸਾਹਿਤਕ ਐਵਾਰਡ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ ਟਰੱਸਟ ਦੇ ਚੇਅਰਮੈਨ ਸੰਤ ਬਲਬੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਤਪ ਅਸਥਾਨ ਘੁੰਨਸ ਵਿੱਚ ਕੀਤੀ। ਸੰਤ ਘੁੰਨਸ...
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਮਾਨਸਾ ਸਥਿਤ ਸਹਾਇਕ ਕਾਰਜਕਾਰੀ ਇੰਜਨੀਅਰ ਅੰਮ੍ਰਿਤਪਾਲ ਨੇ ਦੱਸਿਆ ਕਿ 4 ਅਕਤੂਬਰ ਨੂੰ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਵੀਆਈਪੀ ਫੀਡਰ ਤੋਂ ਚੱਲਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ...
ਪੰਜਾਬ ਦੇ ਡੈਮਾਂ ਤੇ ਕੰਟਰੋਲ ਪੰਜਾਬ ਦਾ ਹੋਵੇ ਅਤੇ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਿਕ ਹੋਵੇ: ਦੀਪ ਸਿੰਘ ਵਾਲਾ
Punjab News: ਨਸ਼ਿਆਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਅਧਾਰ ’ਤੇ ਫਿਰੋਜ਼ਪੁਰ ਪੁਲੀਸ ਨੇ ਮੁਲਤਾਨੀ ਗੇਟ ਅੰਦਰ ਸਥਿਤ ਖੁਰਾਣਾ ਮੈਡੀਕਲ ਹੋਲਸੇਲਰ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੂੰ ਲੱਖਾਂ ਦੀ ਗਿਣਤੀ ਵਿਚ ਸਰਕਾਰ ਵੱਲੋਂ ਬੈਨ...
26 ਸਤੰਬਰ ਨੂੰ ਟੱਪ ਕੇ ਫਰਾਰ ਹੋਇਆ ਸੀ ਤਿਲਕ ਰਾਜ
ਸਾਲ ਪਹਿਲਾਂ ਵੀ ਪਿੰਡ ਵਿਚ ਵਾਪਰੀ ਸੀ ਇਹੀ ਘਟਨਾ, ਨਵਜੰਮੇ ਨੂੰ ਸਰਕਾਰੀ ਹਸਪਤਾਲ ਬਠਿੰਡਾ ਭੇਜਿਆ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅੰਮ੍ਰਿਤ ਵੇਲੇ ਚੱਲਦੀ ਗੁਰਬਾਣੀ ਦੀ ਲੜੀਵਾਰ ਕਥਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਵੇਂ ਪਹਿਲਾਂ ਤੋਂ ਚੱਲ ਰਹੀ...
ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾਡ਼ੇ; ਲੋਕਾਂ ਨੇ ਮਠਿਆਈ ਤੇ ਘਰੇਲੂ ਵਸਤਾਂ ਖ਼ਰੀਦੀਆਂ
ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਸਡ਼ਕ ’ਤੇ ਰੁਲ ਰਹੇ ਪਤੀ-ਪਤਨੀ ਨੂੰ ਬਿਰਧ ਆਸ਼ਰਮ ਦਾਖ਼ਲ ਕਰਵਾਇਆ
ਇੱਥੇ ਬਿਜਲੀ ਦੀ ਬੰਦ ਸਪਲਾਈ ਬਹਾਲ ਕਰਨ ਸਮੇਂ ਇੱਕ ਪ੍ਰਾਈਵੇਟ ਬਿਜਲੀ ਕਾਮਾ ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਇੱਥੇ ਲੋਹਗੜ੍ਹ ਰੋਡ ਉਪਰ ਉਸ ਵੇਲੇ ਵਾਪਰਿਆ ਜਦੋਂ ਕੰਵਲਜੀਤ ਸਿੰਘ ਉਰਫ ਵਿੱਕੀ ਨਾਮੀ ਪ੍ਰਾਈਵੇਟ ਬਿਜਲੀ ਕਾਮਾ ਜੇਈ ਦੇ ਕਹਿਣ ਉੱਤੇ...
ਪਾਰਟੀ ਅੱਗੇ ਟਿਕਟ ਦਾ ਦਾਅਵਾ ਕੀਤਾ ਪੇਸ਼
ਭਦੌੜ ਪੁਲੀਸ ਨੇ 480 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕਾਰਪੀਓ ਗੱਡੀ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਭਦੌੜ ਦੇ ਏ ਐੱਸ ਆਈ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹੌਲਦਾਰ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਅਹਿਮ ਟੀਮ ਦਾ ਗਠਨ...
ਪੁਲੀਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਅਗਵਾ ਕਰ ਕੇ ਕਥਿਤ ਜਬਰ-ਜਨਾਹ ਕਰਨ ਦੇ ਮਾਮਲੇ ’ਚ ਪੁਲੀਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਜੇ ਵਾਸੀ ਫਿਰੋਜ਼ਾਬਾਦ, ਰਾਣੀਆਂ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ...
ਤੇਲੇ ਨੂੰ ਮਾਰਨ ਲਈ ਵਰਤੀ ਜਾ ਰਹੀ ਦਵਾਈ ਬੇਅਸਰ
ਸ਼ਹੀਦਾਂ ਦੀ ਵਿਚਾਰਧਾਰਾ ’ਤੇ ਚੱਲਣ ਦੀ ਅਪੀਲ