ਪਿੰਡ ਕਿੱਲਿਆਂਵਾਲੀ ਦੇ ਗੁਰਭੇਜ ਸਿੰਘ ਭਾਟੀ ਵੱਲੋਂ ਜੱਦੀ ਜ਼ਮੀਨ ਦੇ ਵਿਵਾਦ ਕਾਰਨ ਕੀਤੀ ਖੁਦਕੁਸ਼ੀ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਅੱਜ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਕੌਮੀ ਸ਼ਾਹਰਾਹ 9 (ਡੱਬਵਾਲੀ-ਮਲੋਟ ਰੋਡ) ’ਤੇ ਪੁਲੀਸ ਨਾਕੇ ਸਾਹਮਣੇ ਲਗਪਗ ਸਾਢੇ...
ਪਿੰਡ ਕਿੱਲਿਆਂਵਾਲੀ ਦੇ ਗੁਰਭੇਜ ਸਿੰਘ ਭਾਟੀ ਵੱਲੋਂ ਜੱਦੀ ਜ਼ਮੀਨ ਦੇ ਵਿਵਾਦ ਕਾਰਨ ਕੀਤੀ ਖੁਦਕੁਸ਼ੀ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਅੱਜ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਕੌਮੀ ਸ਼ਾਹਰਾਹ 9 (ਡੱਬਵਾਲੀ-ਮਲੋਟ ਰੋਡ) ’ਤੇ ਪੁਲੀਸ ਨਾਕੇ ਸਾਹਮਣੇ ਲਗਪਗ ਸਾਢੇ...
ਕੱਚੇ ਬੱਸ ਕਰਮਚਾਰੀ ‘ਪੱਕੇ’ ਹੋਣ ਸਣੇ ਸਮੇਂ ਸਿਰ ਤਨਖਾਹ ਦੇਣ, ਸਰਕਾਰੀ ਬੱਸ ਫਲੀਟ ’ਚ ਹੋਰ ਬੱਸਾਂ ਪਾਉਣ ਸਮੇਤ ਕੁੱਝ ਹੋਰ ਮੰਗਾਂ ਨੂੰ ਲੈ ਕੇ ਦੋ ਘੰਟਿਆਂ ਲਈ ਬੱਸ ਅੱਡੇ ਸਾਹਮਣੇ ਧਰਨੇ ’ਤੇ ਬੈਠੇ। ਇਸ ਦੌਰਾਨ ਸਵਾਰੀਆਂ ਖੱਜਲ ਖੁਆਰ ਹੋਈਆਂ। ਧਰਨਾਕਾਰੀ...
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਗੈਰ-ਅਧਿਆਪਨ ਕਰਮਚਾਰੀਆਂ ਨੇ ਅੱਜ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਸੋਧੀ ਤਨਖਾਹ ਦੇ ਬਕਾਏ ਅਦਾ ਨਹੀਂ...
ਇਥੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਸਕੱਤਰੇਤ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਨੂੰ ਨਾ ਮਾਤਰ ਮਿਲ ਰਹੀ ਮਜ਼ਦੂਰੀ ਖ਼ਿਲਾਫ਼ ਏਡੀਸੀ ਚਾਰੂਮਿੱਤਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪੰਜਾਬ ਏਟਕ ਸੂਬਾ ਸਕੱਤਰ ਜਗਸੀਰ...
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੀ ਵਿਵਾਦਗ੍ਰਸਤ ਜ਼ਮੀਨ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬੁਢਲਾਡਾ ਸ਼ਹਿਰ ਵਿੱਚ ਡੀ ਐੇੱਸ ਪੀ ਦਫ਼ਤਰ ਤੱਕ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਮੰਗ ਪੱਤਰ ਵਿੱਚ ਦੋਸ਼ ਲਾਇਆ ਕਿ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਲਈ 500 ਕੁਇੰਟਲ ਸਰਟੀਫਾਈਡ ਕਣਕ ਬੀਜ ਦੇ ਟਰੱਕ ਇੱਥੋਂ ਪਾਰਟੀ ਦਫ਼ਤਰ ਤੋਂ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਰਫ਼ 1.16 ਕਰੋੜ ਰੁਪਏ ਦੇ ਮੁਆਵਜ਼ੇ...
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਸਾਹਿਤਕਾਰ ਅਤੇ ਸ਼੍ਰੋਮਣੀ ਲੇਖਕ ਓਮ ਪ੍ਰਕਾਸ਼ ਗਾਸੋ ਜੋ ਇਸ ਵੇਲੇ ਬਰਨਾਲਾ ਵਿੱਚ ਜ਼ੇਰੇ ਇਲਾਜ ਹਨ, ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਮੀਤ ਹੇਅਰ ਨੇ ਗਾਸੋ ਦੀ ਸਿਹਤ ਬਾਰੇ ਜਾਣਕਾਰੀ ਲਈ, ਉਨ੍ਹਾਂ ਦਾ...
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਅਤੇ ਜਨਰਲ ਸਕੱਤਰ ਦੀਦਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਲੱਗੇ ਇਸ ਧਰਨੇ ਦੌਰਾਨ ਬੁਲਾਰਿਆਂ ਨੇ...
ਲੁਧਿਆਣਾ ਵਿੱਚ ਹੋਈ 13ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿੱਚ ਐੱਸ ਐੱਸ ਐੱਮ ਸਕੂਲ ਕੱਸੋਆਣਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਨੁਮਾਇਦਗੀ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ। ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿੱਚ ਲੁਧਿਆਣਾ ਟੀਮ ਨਾਲ ਵਧੀਆ ਖੇਡ...
ਸਾਹਿਤ ਅਕਾਦਮੀ ਦਿੱਲੀ ਵੱਲੋਂ ਇੱਥੇ ਟੀਚਰਜ਼ ਹੋਮ ਵਿੱਚ ਪ੍ਰਸਿੱਧ ਰੰਗਕਰਮੀ ਮਰਹੂਮ ਟੋਨੀ ਬਾਤਿਸ਼ ਦੀ ਯਾਦ ’ਚ ‘ਟੋਨੀ ਬਾਤਿਸ਼: ਜੀਵਨ ਅਤੇ ਰਚਨਾ’ ਬਾਰੇ ਸਾਹਿਤਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਗਾਇਕ ਰਾਜਵੀਰ ਜਵੰਦਾ ਅਤੇ ਰੰਗਕਰਮੀ ਹਰਦੀਪ ਮਹਿਣਾ ਨੂੰ ਸ਼ਰਧਾਂਜਲੀ ਦੇਣ ਨਾਲ...
ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਤਗ਼ਮੇ ਜਿੱਤੇ
ਖੁਰਾਕ ਵਸਤਾਂ ਦੇ ਸੈਂਪਲ ਜਾਂਚ ਲਈ ਭੇਜੇ
ਅੱਜ ਗਾਇਕ ਗੁਰਦਾਸ ਮਾਨ ਬੰਨ੍ਹਣਗੇ ਰੰਗ
ਪੁਲੀਸ ਨੇ ਖ਼ੁਦਕੁਸ਼ੀ ਮਾਮਲੇ ਵਿੱਚ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕਿੱਲਿਆਂਵਾਲੀ ਵਿੱਚ ਜੱਦੀ ਜ਼ਮੀਨ ਦੀ ਵੰਡ ਦੇ ਵਿਵਾਦ ਕਾਰਨ ਛੇ ਅਕਤੂਬਰ ਨੂੰ ਕਿਸਾਨ ਗੁਰਭੇਜ ਸਿੰਘ (35) ਨੇ ਖੇਤ ਵਿੱਚ ਜ਼ਹਿਰੀਲੀ ਦਵਾਈ ਨਿਗਲ ਲਈ ਸੀ ਜਿਸ...
ਮਾਨਸਾ ਜ਼ਿਲ੍ਹੇ ’ਚ ਪੋਲੀਓ ਦੇ ਮੁਕੰਮਲ ਖਾਤਮੇ ਲਈ ਅੱਜ ਦੂਜੇ ਦਿਨ 5 ਸਾਲ ਤੱਕ ਦੇ 20, 379 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਮਾਨਸਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਮੰਯਕਜੋਤ ਸਿੰਘ ਨੇ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਘਰ-ਘਰ ਜਾਕੇ...
ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਸਹਿਰਾਵਤ ਨੇ ਕਿਹਾ ਕਿ ਇੱਕ ਸਾਫ਼ ਵਾਤਾਵਰਣ ਲਈ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਜ਼ਰੂਰੀ ਹੈ। ਇਸ ਲਈ ਪੂਰੀ ਜ਼ਿੰਮੇਵਾਰੀ ਅਤੇ ਬਿਹਤਰ ਪ੍ਰਬੰਧਨ ਦੀ ਲੋੜ ਹੈ। ਇਸ ਕੰਮ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰਾਂ...
ਸਾਹਿਤ ਅਕਾਦਮੀ ਦਿੱਲੀ ਵੱਲੋਂ ਇੱਥੇ ਟੀਚਰਜ਼ ਹੋਮ ਵਿੱਚ ਪ੍ਰਸਿੱਧ ਰੰਗਕਰਮੀ ਮਰਹੂਮ ਟੋਨੀ ਬਾਤਿਸ਼ ਦੀ ਯਾਦ ’ਚ ‘ਟੋਨੀ ਬਾਤਿਸ਼: ਜੀਵਨ ਅਤੇ ਰਚਨਾ’ ਬਾਰੇ ਸਾਹਿਤਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਗਾਇਕ ਰਾਜਵੀਰ ਜਵੰਦਾ ਅਤੇ ਰੰਗਕਰਮੀ ਹਰਦੀਪ ਮਹਿਣਾ ਨੂੰ ਸ਼ਰਧਾਂਜਲੀ ਦੇਣ ਨਾਲ...
ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਵੱਲੋਂ ਹਲਕਾ ਦਿਹਾਤੀ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ। ਹਲਕੇ ਦੇ ਸੰਗਤ ਮੰਡੀ, ਜੱਸੀ ਬਾਗਵਾਲੀ, ਚੱਕ ਰੁਲਦੂ ਸਿੰਘ ਵਾਲਾ, ਪਥਰਾਲਾ ਅਤੇ ਕੋਟਲੀ ਸਾਬੋ...
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀ ਸਰਕਾਰੀ ਜਾਇਦਾਦ ਵੇਚਣ ਦੀ ਤਿਆਰੀ ਦੇ ਵਿਰੋਧ ਵਿੱਚ ਸਬ ਡਿਵੀਜ਼ਨ ਭੁੱਚੋ ਕਲਾਂ ਦੇ ਗਰਿੱਡ ’ਤੇ ਟੀਐੱਸਯੂ ਵੱਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ, ਸਕੱਤਰ ਦੀਪ ਚੰਦ ਅਤੇ...
ਮਾਨਸਾ ਸ਼ਹਿਰ ਵਿੱਚ ਸਾਫ-ਸਫਾਈ ਪ੍ਰਬੰਧਾਂ ਦਾ ਮਾੜਾ ਹਾਲ ਹੈ। ਤਿਉਹਾਰਾਂ ਦੇ ਦਿਨਾਂ ਦੌਰਾਨ ਵੀ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਸਫਾਈ ਨਾ ਹੋਣ ਕਾਰਨ ਹਰੇਕ ਵਾਰਡ ਦੇ ਲੋਕ ਪ੍ਰੇਸ਼ਾਨ ਹਨ। ਸ਼ਹਿਰ ਦੇ 27 ਵਾਰਡਾਂ ’ਚੋਂ ਇੱਕ ਵਾਰਡ ਅਜਿਹਾ...
525 ਖਿਡਾਰੀਆਂ ਨੇ ਹਿੱਸਾ ਲਿਆ
ਕਿਸਾਨਾਂ ਨੇ ਗੋਨਿਆਣਾ ਖੇਤਰ ਦੀਆਂ ਮੰਡੀਆਂ ਵਿੱਚ ਰਾਜਸਥਾਨ ਦਾ ਵੇਚਣ ਦਾ ਵਿਰੋਧ ਕੀਤਾ ਹੈ। ਪਿੰਡ ਅਬਲੂ (ਕੋਟਲੀ) ਅਤੇ ਜੰਡਾਂਵਾਲਾ ਦੇ ਖਰੀਦ ਕੇਂਦਰਾਂ ਵਿੱਚ ਲਗਪਗ 3 ਹਜ਼ਾਰ ਗੱਟੇ ਬਾਹਰੋਂ ਆਏ ਝੋਨੇ ਦੇ ਪੁੱਜਣ ਨਾਲ ਮੰਡੀਆਂ ਵਿੱਚ ਤਣਾਅ ਦਾ ਮਾਹੌਲ ਬਣ ਗਿਆ।...
ਨਗਰ ਕੌਂਸਲ ਕਾਲਾਂਵਾਲੀ ਦੀ ਹਾਊਸ ਮੀਟਿੰਗ ਹੰਗਾਮੇ ਨਾਲ ਸਮਾਪਤ ਹੋਈ। ਮੀਟਿੰਗ ਵਿੱਚ ਮੁੱਖ ਮੁੱਦਾ ਸ਼ਹਿਰ ਦੀ ਸਫਾਈ ਅਤੇ ਸਟਰੀਟ ਲਾਈਟਾਂ ਦਾ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਦੋਵਾਂ ਮੁੱਦਿਆਂ ’ਤੇ ਕੁਝ ਕੌਂਸਲਰਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਉਨ੍ਹਾਂ ਨੇ ਮੀਟਿੰਗ...
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਨੇ ਪਿੰਡ ਖੜਕ ਸਿੰਘ ਵਾਲਾ ਵਿੱਚ ਇਕੱਠ ਕਰਕੇ ਸਰਕਾਰ ਤੋਂ ਪਰਾਲੀ ਦਾ ਨਿਬੇੜਾ ਖੁਦ ਕਰਨ ਦੀ ਮੰਗ ਕੀਤੀ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਐੱਨਜੀਟੀ...
180 ਕਿਲੋਮੀਟਰ ਸਡ਼ਕਾਂ ਦੀ ਮੁਰੰਮਤ ਨੂੰ ਮਨਜ਼ੂਰੀ: ਬੁੱਧ ਰਾਮ
ਸ਼ਹਿਰ ਦੇ ਵਾਰਡ ਨੰਬਰ-10 ਦੀ ਮੀਨਾਕਸ਼ੀ ਜਿੰਦਲ ਦੇ ਕਤਲ ਤੋਂ 20 ਦਿਨਾਂ ਬਾਅਦ ਅੱਜ ਮੁਲਜ਼ਮਾਂ ਦੀ ਗ੍ਰਿਫ਼ਤਾਰ ਨਾ ਹੋਣ ’ਤੇ ਮਾਪਿਆਂ ਨੇ ਆਪਣਾ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਮਾਪਿਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ...
ਵਿਧਾਇਕ ਵੱਲੋਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ
ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਦੇ ਮਾਮਲੇ ਦੀ ਨਿਰਪੱਖ ਜਾਂਚ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੇ ਮਿਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਤੇ ਬਹੁਜਨ ਸਮਾਜ...
ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅੱਜ ਦੂਜੇ ਦਿਨ 48,147 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਦਕਿ ਦੋ ਦਿਨਾਂ ਵਿੱਚ ਕੁੱਲ 1,16,530 ਬੱਚਿਆਂ ਨੂੰ ਬੂੰਦਾਂ ਪਿਲਾ...
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ’ਚ ਅੱਜ ਇੱਥੇ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਰਾਜ ਪੱਧਰੀ ਸਮਾਗਮ ਦੇ ਅਗਾਊਂ ਪ੍ਰਬੰਧਾਂ ਬਾਰੇ ਜ਼ਿਲ੍ਹਾ...