ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਜੇਕਰ ਕਿਸੇ ਆਂਗਣਵਾੜੀ ਵਰਕਰ ਜਾਂ ਹੈਲਪਰ ਨੇ ਮਾਨਸਾ ਜ਼ਿਲ੍ਹੇ ਦੇ ਬਲਾਕ ਤੋਂ ਦੂਜੇ ਬਲਾਕ ਵਿਚ ਬਦਲੀ ਕਰਵਾਉਣੀ ਹੈ...
Advertisement
ਮਾਲਵਾ
ਆਰਐੱਸਐੱਸ ਨੂੰ ਬਣਾਇਆ ਨਿਸ਼ਾਨਾ; ਦੇਸ਼ ਨੂੰ ਸਾਮਰਾਜੀਆਂ ਤੇ ਪੂੰਜੀਵਾਦੀਆਂ ਤੋਂ ਬਚਾਉਣ ਦੀ ਲੋੜ ’ਤੇ ਜ਼ੋਰ
ਰੇਲ ਸੰਘਰਸ਼ ਸਮਿਤੀ ਨੇ ਸਟੇਸ਼ਨ ਮਾਸਟਰ ਨੂੰ ਸੌਂਪਿਆ ਮੰਗ ਪੱਤਰ
ਡਿੰਗ ਥਾਣਾ ਦੀ ਪੁਲੀਸ ਨੇ ਨਾਬਾਲਗ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਇਕ ਪਿੰਡ ਦੀ 15 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਪੁਲੀਸ...
Advertisement
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ’ਚ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਵਿਦਿਆਰਥੀਆਂ ਆਗੂਆਂ ਨੇ ਮੰਚ ਤੋਂ ਐਲਾਨ ਕੀਤਾ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਤੋਂ ਪੀਟੀਏ...
ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ, ਪੁਰਾਣੀ ਪੈਨਸ਼ਨ ਸੰਗਠਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਲਈ ਕਨਵੈਨਸ਼ਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਦੇ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ 3 ਅਗਸਤ ਨੂੰ ਮਾਨਸਾ...
ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਯੂਰੀਆ ਖਾਦ ਦੀ ਵਿਕਰੀ ਸਬੰਧੀ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਜਸ਼ਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨੋਫ) ਮੁਕਤਸਰ ਸਾਹਿਬ, ਜਗਮੋਹਨ ਸਿੰਘ ਬਲਾਕ ਖੇਤੀਬਾੜੀ ਅਫਸਰ ਗਿੱਦੜਬਾਹਾ ਅਤੇ ਨਰਿੰਦਰਪਾਲ...
ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿੱਚ ਆਯੂਸ਼ ਮੈਡੀਕਲ ਕੈਂਪ ਲਾਇਆ ਗਿਆ। ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ...
‘ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੱਲੋਂ ਸੰਘਰਸ਼ ਦੀ ਚਿਤਾਵਨੀ
ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਾਬਕਾ ਆਗੂ ਗਿਰੀ ਬਹਾਦਰ ਨੂੰ ਸੇਵਾਮੁਕਤ ਹੋਣ ’ਤੇ ਸਾਥੀਆਂ ਵੱਲੋਂ ਪਾਵਰ ਕਲੋਨੀ ਦੇ ਕਮਿਊਨਿਟੀ ਸੈਂਟਰ ਵਿੱਚ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ,...
ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ 4 ਨੂੰ; ਬੰਦੀ ਸਿੰਘਾਂ ਦੀ ਰਿਹਾਈ ਵੀ ਮੰਗੀ
ਵਿਧਾਇਕ ਅਮੋਲਕ ਸਿੰਘ ਵੱਲੋਂ ਸਵਾਗਤ; ਮਾਣ-ਸਤਿਕਾਰ ਦੇਣ ਦਾ ਭਰੋਸਾ
ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਬਰਨਾਲਾ ਤੇ ਡਾਇਰੈਕਟਰ ਮਾਤਾ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਲੜਕਿਆਂ ਨੇ ਜ਼ੇਨ ਪੱਧਰੀ ਫੁਟਬਾਲ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ। ਡੀਪੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ...
ਨਗਰ ਪੰਚਾਇਤ ਭਗਤਾ ਭਾਈ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਆਪਣੀ ਕਿਰਤ ਕਮਾਈ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਾ ਭਾਈ ਪਿੰਡ ਨੂੰ 11 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ। ਪ੍ਰਧਾਨ ਬੂਟਾ ਸਿੰਘ ਸਿੱਧੂ ਨੇ ਸਕੂਲ ਦੀ ਨੁਹਾਰ ਬਦਲਣ ਲਈ ਸਟਾਫ...
ਮਾਲਵੇ ’ਚ ਟਰੈਕਟਰ ਮਾਰਚ; ਕੇਂਦਰ ਵਾਂਗ ਪੰਜਾਬ ਸਰਕਾਰ ਖ਼ਿਲਾਫ਼ ਲਡ਼ਾਈ ਵਿੱਢਣ ਦਾ ਐਲਾਨ
ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੌੜ ’ਚੋਂ ਪੀਆਰਟੀਸੀ ਬੱਸ ਚੋਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ 48 ਘੰਟਿਆਂ ’ਚ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੜਤਾਲ ਮਗਰੋਂ ਸ਼ੱਕ ਦੇ ਆਧਾਰ ’ਤੇ ਅਮਨਿੰਦਰ ਸਿੰਘ ਉਰਫ ਲੰਬੂ...
ਲੋਕਾਂ ਦਾ ਜਿੳੂਣਾ ਦੁੱਭਰ; ਮਸਲਾ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਪ੍ਰਿੰਸੀਪਲ ਤੇ ਲੈਕਚਰਾਰਾਂ ਦੀਆਂ ਅਸਾਮੀਆਂ ਖਾਲੀ; 11ਵੀ ਤੇ 12ਵੀਂ ਦੇ ਬੱਚਿਆਂ ਨੂੰ ਪਡ਼੍ਹਾ ਰਹੇ ਨੇ ਮਾਸਟਰ ਕੇਡਰ ਦੇ ਅਧਿਆਪਕ
ਡਿਪਟੀ ਕਮਿਸ਼ਨਰ ਨੇ ਕੀਤਾ ਕਮਰਿਆਂ ਦਾ ਉਦਘਾਟਨ
ਪੁਲੀਸ ਅਤੇ ਆਬਕਾਰੀ ਵਿਭਾਗ ਦੇ ਛਾਪੇ ਤੋਂ ਪਹਿਲਾਂ ਤਸਕਰ ਫਰਾਰ
ਫ਼ਰੀਦਕੋਟ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਕਮੇਟੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਟ੍ਰੈਫਿਕ ਇੰਸਪੈਕਟਰ, ਆਰਟੀਏ ਵਿਭਾਗ, ਐਜੂਕੇਸ਼ਨ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ...
ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਅਣਗੌਲਿਆ ਕਰਨ ’ਤੇ ਖੱਬੇਪੱਖੀ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਨੇ 4 ਅਗਸਤ ਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੀ ਮਾਨਸਾ...
ਚੌਧਰੀ ਮਨੀਰਾਮ ਝੋਰੜ ਸਰਕਾਰੀ ਕਾਲਜ ਮਿੱਠੀ ਸੁਰੇਰਾ ਦੀ ਕਾਲਜ ਮੈਨੇਜਮੈਂਟ ਨੇ ਮਾਰਿਆ ਹੰਭਲਾ
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਫੁਟਬਾਲ ਟੀਮਾਂ ਨੇ ਮਾਹਿਲਪੁਰ ਦੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵੱਲੋਂ ਕਰਵਾਏ ਗਹੇ ਸੀਆਈਐਸਸੀਈ ਖੇਤਰੀ ਉੱਤਰੀ ਭਾਰਤ ਫੁਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੂਰਨਾਮੈਂਟ ਵਿੱਚ ਉੱਤਰੀ ਭਾਰਤ ਦੇ 11 ਜ਼ੋਨਾਂ ਦਾ...
ਮੁਲਜ਼ਮਾਂ ਕੋਲੋਂ ਨਗਦੀ ਤੇ ਕੰਪਿੳੂਟਰ ਬਰਾਮਦ
ਮੀਰਾ ਪਬਲਿਕ ਸਕੂਲ, ਸਰਦੂਲੇਵਾਲਾ ਦੇ ਬਾਸਕਟਬਾਲ ਖਿਡਾਰੀਆਂ ਨੇ ਜ਼ੋਨ ਪੱਧਰ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰਾਮ ਕਿਸ਼ਨ ਯਾਦਵ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ ਵਿੱਚ ਕਰਵਾਏ ਗਏ ਬਾਸਕਟਬਾਲ ਮੁਕਾਬਲਿਆਂ ’ਚ...
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਬਾਲ ਰੋਗ ਕਾਰਡੀਅਕ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਸ੍ਰੀ ਭੁੱਲਰ ਨੇ ਚਾਈਲਡ ਹਾਰਟ ਫਾਊਂਡੇਸ਼ਨ ਸੰਸਥਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਮ ਤੋਂ ਹੀ ਬੱਚਿਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੀ ਜਾਂਚ...
ਮੰਗਾਂ ਪੂਰੀਆਂ ਨਾ ਹੋਣ ’ਤੇ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ
Advertisement