‘ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਈ ਹੈ, ਦਲਿਤਾਂ ਉੱਤੇ ਜ਼ੁਲਮਾਂ ਵਿੱਚ ਡੇਢ ਗੁਣਾ ਅਤੇ ਦਲਿਤ ਜਨਜਾਤੀਆਂ ਖਿਲਾਫ਼ ਜੁਰਮਾਂ ਵਿੱਚ ਦੁੱਗਣਾ ਵਾਧਾ ਹੋਇਆ ਹੈ।’ ਇਹ ਵਿਚਾਰ ‘ਨੈਸ਼ਨਲ ਕਰਾਈਮ ਰਿਕਾਰਡ ਬਿਊਰੋ’ ਦੇ ਹਵਾਲੇ ਨਾਲ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ...
‘ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਈ ਹੈ, ਦਲਿਤਾਂ ਉੱਤੇ ਜ਼ੁਲਮਾਂ ਵਿੱਚ ਡੇਢ ਗੁਣਾ ਅਤੇ ਦਲਿਤ ਜਨਜਾਤੀਆਂ ਖਿਲਾਫ਼ ਜੁਰਮਾਂ ਵਿੱਚ ਦੁੱਗਣਾ ਵਾਧਾ ਹੋਇਆ ਹੈ।’ ਇਹ ਵਿਚਾਰ ‘ਨੈਸ਼ਨਲ ਕਰਾਈਮ ਰਿਕਾਰਡ ਬਿਊਰੋ’ ਦੇ ਹਵਾਲੇ ਨਾਲ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ...
ਖ਼ਰੀਦ ਕੇਂਦਰ ਦੋਦਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਸੀਨੀਅਰ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕੀਤਾ। ਇਸ ਮੌਕੇ ਸੰਨੀ ਢਿੱਲੋਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਖਰੀਦ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ...
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਲਾਇਬ੍ਰੇਰੀ ਨੂੰ ਦੋ ਲੱਖ ਰੁਪਏ ਦੀਆਂ ਕਿਤਾਬਾਂ ਦਿੱਤੀਆਂ ਗਈਆਂ। ਵਿਧਾਇਕ ਨੇ ਦੱਸਿਆ ਕਿ ਇੱਕ ਲੱਖ ਰੁਪਏ ਪਿਛਲੇ ਸਾਲ ਮੰਤਰੀ ਗਰਾਂਟ ਵਿੱਚੋਂ ਅਤੇ...
ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਬਾਡੀ ਦੀ ਚੋਣ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਅਤੇ ਸੂਬਾਈ ਆਗੂ ਹਰਦੀਪ ਕੁਮਾਰ ਸ਼ਰਮਾ ਸੰਗਰੂਰ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ ਵਿੱਚ ਹੋਈ। ਇਸ ਮੌਕੇ ਅਮੀਰ ਸਿੰਘ ਨੂੰ...
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਅੱਜ ਹਲਕੇ ਦੇ ਮੁੱਖ ਕਸਬੇ ਕੋਟ ਈਸੇ ਖਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫੰਡ ਸਰਕਾਰ ਤੋਂ ਜਾਰੀ ਕਰਵਾ ਕੇ ਨਗਰ ਪੰਚਾਇਤ ਨੂੰ ਭੇਟ ਕੀਤੇ ਗਏ। ਨਗਰ ਪੰਚਾਇਤ ਦੇ ਦਫ਼ਤਰ ਵਿੱਚ ਸਮਾਗਮ...
ਉੱਭਰਦੇ ਲੇਖਕ ਪ੍ਰਮੋਦ ਧੀਰ ਦੇ ਵਾਰਤਕ ਲੇਖਾਂ ਦੀ ਪੁਸਤਕ ‘ਜਗਦੀ ਅੱਖ, ਜਗਾਏ ਆਸ’ ਨੂੰ ਰਿਲੀਜ਼ ਕਰਨ ਲਈ ਇੱਥੇ ਯੂਨੀਵਰਸਿਟੀ ਕਾਲਜ ਵਿੱਚ ਸਮਾਗਮ ਹੋਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਤੱਗੜ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਹਲਵਿੰਦਰ ਸਿੰਘ ਨੇ ਕਿਤਾਬ...
ਸਿਹਤ ਵਿਭਾਗ ਗਿੱਦੜਬਾਹਾ ਦੀ ਟੀਮ ਵੱਲੋਂ ਅੱਜ ਪੋਲੀਓ ਦੇ ਖਾਤਮੇ ਸਬੰਧੀ ਪਲਸ ਪੋਲੀਓ ਮੁਹਿੰਮ ਚਲਾਈ ਗਈ। ਇਸ ਤਹਿਤ ਤਿੰਨ ਦਿਨ ਗਿੱਦੜਬਾਹਾ ਸ਼ਹਿਰ ਵਿੱਚ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਹਲਕਾ ਵਿਧਾਇਕ ਹਰਦੀਪ...
ਮੰਡੀਆਂ ਵਿੱਚ ਦਿਨੋਂ ਦਿਨ ਝੋਨੇ ਦੀ ਆਮਦ ਵੱਧ ਰਹੀ ਹੈ। ਤਾਜੋਕੇ, ਦਰਾਜ ਅਤੇ ਮੁੱਖ ਯਾਰਡ ਤਪਾ ਵਿੱਚ ਕਿਸਾਨਾਂ ਦੀ ਸਹੂਲਤ ਲਈ ਕਰੋੜਾਂ ਰੁਪਏ ਖਰਚ ਕੇ ਸ਼ੈਡਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਮੰਡੀਆਂ ’ਚ ਸ਼ੈੱਡ ਤਾਂ ਦੂਰ...
ਪੰਜਾਬੀ ਗਾਇਕ ਰਾਜਵੀਰ ਜਵੰਧਾ ਦੀ ਮੌਤ ਤੋਂ ਬਾਅਦ ਲਾਵਾਰਸ ਪਸ਼ੂਆਂ ਦੇ ਹੱਲ ਲਈ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਅਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਸਰਦੂਲਗੜ੍ਹ ਵਾਸੀਆਂ ਨੇ ਇੱਕਮੁਠ ਹੋ ਕੇ ਲਾਵਾਰਸ ਪਸ਼ੂਆਂ ਦਾ ਪੱਕਾ ਹੱਲ ਕਨ ਲਈ ਸਰਕਾਰ ਤੇ...
ਮੋਦੀ ਰਾਜ ਦੌਰਾਨ ਦਲਿਤਾਂ ਉਪਰ ਹੋ ਰਹੇ ਹਮਲਿਆਂ ਅਤੇ ਉਨ੍ਹਾਂ ਨੂੰ ਜਲੀਲ ਕਰਨ ਦੀਆਂ ਵਧੀਆਂ ਘਟਨਾਵਾਂ ਵਿਰੁੱਧ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਇਲਾਕੇ ਦੀਆਂ ਸਮਾਜਿਕ, ਸਿਆਸੀ, ਮੁਲਾਜ਼ਮ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਹਿੱਸਾ ਲਿਆ। ਜਥੇਬੰਦੀਆਂ ਨੇ...
ਪੰਜਾਬ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਮੁੜ ਵਸੇਬੇ ਵਿੱਚ ਮੱਦਦ ਕਰ ਰਹੀ ਬੀਕੇਯੂ ਉਗਰਾਹਾਂ ਦੀ ਅਗਵਾਈ ਵਾਲੀ ਹੜ੍ਹ ਪੀੜਤ ਸਹਾਇਤਾ ਕਮੇਟੀ ਨੂੰ ਅੱਜ ਸਥਾਨਕ ਤਰਕਸ਼ੀਲ ਭਵਨ ਵਿੱਚ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਦਿਗਵਿਜੈ) ਨੇ ਛੇ ਲੱਖ ਦਾ...
ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਲੋਕ ਪੱਖੀ ਹੰਡਣਸਾਰ ਕੁਦਰਤੀ ਖੇਤੀ ਮਾਡਲ ਲਾਗੂ ਕਰਵਾਉਣ,ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਕ ਕਰਵਾਉਣ, ਨਹਿਰੀ ਢਾਂਚਾ ਵਿਕਸਿਤ ਕਰਨ, ਹਰੇਕ ਘਰ ਤਕ ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਵਾਉਣ, ਹੁਸੈਨੀਵਾਲਾ ਵਾਹਗਾ ਬਾਰਡਰ ਦੇ ਸੜਕੀ...
ਪਿੰਡ ਦੋਦਾ ਵਿੱਚ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ’ਤੇ ਗੋਲਡਨ ਪੈਲੇਸ ਨੇੜੇ ਤਿੰਨ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਤੇ ਤਿੰਨ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪੁੱਜੇ ਦੋਦਾ ਪੁਲੀਸ ਚੌਕੀ ਦੇ ਏਐੱਸਆਈ...
ਜ਼ਮੀਨ ਬਚਾਓ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 15ਵੀਂ ਬਰਸੀ, ਉਨ੍ਹਾਂ ਦੇ ਜੱਦੀ ਪਿੰਡ ਚੱਕ ਅਲੀਸ਼ੇਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਵਿੱਚ...
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਲਹਿਰਾ ਰੋਹੀ ਵਿੱਚ ਹੋਈ। ਇਸ ਮੌਕੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹ ਕੁਦਰਤੀ ਨਹੀਂ ਸਨ ਬਲਕਿ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਆਏ ਹਨ।...
‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ 764.31 ਲੱਖ ਰੁਪਏ ਦੀ ਲਾਗਤ ਨਾਲ ਬਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡਸ਼ਨ ਦਾ ਰਸਮੀ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਖਾਰਾ ਤੋਂ ਹੀਰੇਵਾਲਾ ਸੜਕ ਦੀ ਮੁਰੰਮਤ ਲਈ 59.12 ਲੱਖ...
ਹਲਕੇ ਦੇ ਵੱਡੇ ਪਿੰਡ ਜਮਾਲ ਦੀਆਂ ਢਾਣੀਆਂ ਵਿੱਚ ਰਹਿ ਰਹੇ ਲੋਕ ਪਿਛਲੇ 31 ਸਾਲ ਤੋਂ ਬਿਨਾਂ ਬਿਜਲੀ ਤੋਂ ਹੀ ਆਪਣੀ ਜ਼ਿੰਦਗੀ ਜੀਅ ਰਹੇ ਹਨ। ਜਮਾਲ ਪਿੰਡ ਤੋਂ ਕਰੀਬ ਡੇਢ ਕਿਲੋਮੀਟਰ ਦੀ ਦੂਰੀ ’ਤੇ ਮੁਨਸ਼ੀ ਰਾਮ ਕਸਵਾ, ਸੁਨੀਲ ਕਸਵਾ, ਅਮਰ ਸਿੰਘ...
ਮਾਨਸਾ ’ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਜਗ੍ਹਾ-ਜਗ੍ਹਾ ਤੋਂ ਸੜਕ ਟੁੱਟ ਜਾਣ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਸ਼ਹਿਰ ਦੇ ਵਾਰਡ ਨੰਬਰ-6 ਦੇ ਵਾਸੀਆਂ ਨੇ ‘ਵੀਆਈਪੀ’ ਰੋਡ ’ਤੇ ਧਰਨਾ ਲਗਾਇਆ ਅਤੇ ਪ੍ਰਦਰਸ਼ਨ ਕੀਤਾ। ਇਸ ਧਰਨੇ ਨੂੰ...
ਕਾਲਾਂਵਾਲੀ ਦੇਸੂ ਮਲਕਾਣਾ ਸੜਕ ’ਤੇ ਬਾਰਸ਼ ਤੋਂ ਬਾਅਦ ਵੀ ਸਹੀ ਨਿਕਾਸੀ ਦੀ ਘਾਟ ਕਾਰਨ ਅਤੇ ਸੜਕ ’ਤੇ ਡੂੰਘੇ ਟੋਏ ਪੈਣ ਕਾਰਨ ਜਨਤਾ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੜਕ ਐੱਸ ਡੀ ਐੱਮ ਦਫ਼ਤਰ ਨੂੰ...
ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ: ਸੁਖਦੇਵ ਸਿੰਘ
90 ਏਕੜ ਪੱਕੀ ਫਸਲ ਡੁੱਬੀ; ਕਿਸਾਨਾਂ ਨੇ ਮੁਆਵਜ਼ਾ ਮੰਗਿਆ
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਸੂਬੇ ਵਿੱਚ ਡੇਂਗੂ ਬੁਖ਼ਾਰ ਸਿਖਰ ’ਤੇ ਹੋਣ ਕਰਕੇ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ ਵਿੱਚ ਘੱਟੋ-ਘੱਟ 15 ਦਿਨਾਂ ਦਾ ਵਾਧੂ ਮੌਕਾ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ...
ਵਿਧਾਇਕ ਪੰਡੋਰੀ ਨੇ ਕਰਨਾ ਸੀ ਉਦਘਾਟਨ
ਚਿਰਾਂ ਤੋਂ ਲਟਕਦੀ ਆ ਰਹੀ ਪੈਨਸ਼ਨਰਜ਼ ਦੀ ਮੰਗ ਹੋਈ ਪੂਰੀ
ਆੜ੍ਹਤੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿੱਚ ਯੂਨੀਅਨ ਦੇ ਸਥਾਨਕ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਦੀ ਚੜ੍ਹਦੀ ਕਲਾ ਦੇ ਮਨੋਰਥ ਨਾਲ ਇੱਥੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ...
ਚੀਫ ਜਸਟਿਸ ’ਤੇ ਜੁੱਤੀ ਸੁੱਟਣ ਦੀ ਨਿਖੇਧੀ
ਮਾਡ਼ੇ ਹਡ਼੍ਹ ਪ੍ਰਬੰਧਨ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ
ਐਂਬੂਲੈਂਸ ਚਾਲਕ ਤੇ ਮਹਿਲਾ ਦੀ ਮੌਤ; ਇੱਕ ਹੋਰ ਦੀ ਹਾਲਤ ਗੰਭੀਰ
ਇੱਥੋਂ ਨੇੜਲੇ ਪਿੰਡ ਖੁੱਡੀ ਖੁਰਦ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਵਿੱਚ 25 ਕੁੜੀਆਂ ਨੇ ਛੇ ਮਹੀਨੇ ਦੀ ਟਰੇਨਿੰਗ ਹਾਸਲ ਕੀਤੀ ਅਤੇ ਇਮਤਿਹਾਨ ਤੋਂ ਬਾਅਦ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀਜੇਐੱਮ ਮਦਨ...
ਮਾਨਸਾ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਤਹਿਤ ਜ਼ਿਲ੍ਹੇ ਦੀਆਂ ਉਸਾਰੀ ਅਧੀਨ ਇਮਾਰਤਾਂ, ਉਦਯੋਗਿਕ ਏਰੀਆ ਅਤੇ ਨਰਸਰੀਆਂ ਵਿੱਚ ਬ੍ਰੀਡਿੰਗ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।...