ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੁਣ ਦਾਨੀ ਪੁਰਸ਼ ਅੱਗੇ ਆਉਣ ਲੱਗੇ ਹਨ। ਮਿਸ਼ਨ ਚੜ੍ਹਦੀਕਲਾ ਤਹਿਤ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ...
Advertisement
ਮਾਲਵਾ
ਭਦੌਡ਼ ਦੇ ਸਰਕਾਰੀ ਹਸਪਤਾਲ ’ਚ ਨਵੇਂ ਡਾਕਟਰਾਂ ਨੂੰ ਜੁਆਇਨ ਕਰਵਾਇਆ
ਪੰਜਾਬ ਕਿਸਾਨ ਯੂਨੀਅਨ ਨੇ ਰਾਜ ਦੇ ਮਿਹਨਤੀ ਅਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪਰਵਾਸੀ ਮਜ਼ਦੂਰਾਂ ਖਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ। ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਲੋਕ ਇਸ ਭੜਕਾਊ ਪ੍ਰਚਾਰ ਨੂੰ ਰੱਦ ਕਰਕੇ...
ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀ ਨੇ ਪਲਾਸਟਿਕ ਦੀਆਂ ਨਕਾਰਾ ਬੋਤਲਾਂ ਨਾਲ ਰਿਮੋਟ ਨਾਲ ਚੱਲਣ ਵਾਲਾ ਫ਼ੌਜੀ ਟੈਂਕ ਬਣਾਇਆ ਹੈ। ਅੱਠਵੀਂ ਕਲਾਸ ਦਾ ਗੁਰਨੂਰ ਸਿੰਘ ਨਾਮੀ ਵਿਦਿਆਰਥੀ ਵਿਗਿਆਨਕ ਸੋਚ ਰੱਖਦਾ ਹੈ ਅਤੇ ਲੰਬੇ ਸਮੇਂ ਤੋਂ...
ਮਾਤਾ ਬਲਜਿੰਦਰ ਕੌਰ ਯਾਦਗਾਰੀ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੀਆਂ ਖਿਡਾਰਨਾਂ ਨੇ ਸੀ ਆਈ ਸੀ ਐੱਸ ਈ ਨੈਸ਼ਨਲ ਕ੍ਰਿਕਟ ਮੁਕਾਬਲੇ ਅੰਡਰ-19 ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਦੱਸਿਆ ਕਿ ਇਹ ਮੁਕਾਬਲੇ...
Advertisement
ਇੱਥੋਂ ਦੇ ਫਿਰੋਜ਼ਪੁਰ ਰੋਡ ’ਤੇ ਵਾਪਰੇ ਹਾਦਸੇ ’ਚ ਅਧਿਆਪਕਾ ਦੀ ਮੌਤ ਅਤੇ ਇੱਕ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਰਿਚਾ ਨਰੂਲਾ ਵਾਸੀ ਜ਼ੀਰਾ ਅਤੇ ਸੀਮਾ ਅਰੋੜਾ ਵਾਸੀ ਜ਼ੀਰਾ ਫਿਰੋਜ਼ਪੁਰ ਰੋਡ ’ਤੇ ਸਥਿਤ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀਆਂ ਸਨ। ਉਹ ਸਕੂਲ ’ਚ ਛੁੱਟੀ...
ਅਪਰਾਧ ਲਈ ਪੂਰੇ ਭਾਈਚਾਰੇ ਨੂੰ ਕਸੂਰਵਾਰ ਠਹਿਰਾਉਣਾ ਗ਼ਲਤ: ਹਰਜੋਤ
ਸੰਸਦ ਮੈਂਬਰ ਰੰਧਾਵਾ ਵੱਲੋਂ ਪਰਿਵਾਰ ਦੀ ਮਦਦ ਕਰਨ ਤੇ ਲਾਸ਼ ਪਿੰਡ ਲਿਆਉਣ ਦਾ ਭਰੋਸਾ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟ ਖ਼ੋਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਨੇ ਕਮਰ-ਕੱਸ ਲਈ ਹੈ। ਅੱਜ ਦਿਨ ਚੜ੍ਹਦੇ ਹੀ ਤਪਾ ਮੰਡੀ ’ਚ ਸਿਹਤ ਵਿਭਾਗ ਦੀ ਟੀਮ ਨੇ ਦਸਤਕ ਦਿੱਤੀ ਤਾਂ ਦੁਕਾਨਾਂ ਦੇ ਸ਼ਟਰ ਡਿੱਗਣੇ ਸ਼ੁਰੂ ਹੋ ਗਏ। ਜ਼ਿਲ੍ਹਾ...
ਡੱਬਵਾਲੀ ਦੇ ਗੁਆਂਢੀ ਸੂਬੇ ਪੰਜਾਬ ਦੇ ਨਸ਼ੇੜੀਆਂ ਲਈ ਗੈਰਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਠਿਕਾਣਾ ਬਣਦਾ ਜਾ ਰਿਹਾ ਹੈ। ਸਿਟੀ ਪੁਲੀਸ ਨੇ ਕਬੀਰ ਬਸਤੀ ਵਿੱਚ ਕਿਰਾਏ ਦੇ ਮਕਾਨ ਵਿੱਚ ਚੱਲ ਰਹੇ ਗੈਰਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਗੈਰਕਾਨੂੰਨੀ ਕੇਂਦਰ...
ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਕਤਲ ਕੇਸ ਦੇ ਇੱਕ ਮੁਕੱਦਮੇ ਦਾ ਫੈਸਲਾ ਕਰਦਿਆਂ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ। ਬਚਾਅ ਧਿਰ ਦੇ ਵਕੀਲ ਲਵਲੀਨ ਕੌੜਾ ਲਾਲੀ ਨੇ ਦੱਸਿਆ ਕਿ ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ...
ਸਿਰਸਾ ਸੀਆਈਏ ਥਾਣਾ ਪੁਲੀਸ ਨੇ ਇੱਕ ਬੱਚੇ ਦੀ ਤਸਕਰੀ ਕਰਨ ਵਾਲੇ ਗਰੋਹ ਵਿੱਚ ਸ਼ਾਮਲ ਇੱਕ ਜੋੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜੋੜਾ ਕਥਿਤ ਤੌਰ ’ਤੇ ਪੰਜਾਬ ਦੇ ਖੰਨਾ ਤੋਂ ਅਗਵਾ ਕਰਕੇ ਕਿਤੇ ਵੇਚਣ ਲਈ ਜਾ ਰਹੇ...
ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ; ਲੋਕ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ
25 ਤੱਕ ਪੱਖ ਪੇਸ਼ ਨਾ ਕਰਨ ’ਤੇ ਹੋਟਲ ਸੀਲ ਕਰਨ ਦੇ ਹੁਕਮ
ਮਾਨਸਾ ਵਿੱਚ ਕਾਂਗਰਸ ਦੇ ਕੌਮੀ ਇੰਚਾਰਜ ਅਨਿਲ ਚੌਧਰੀ ਵੱਲੋਂ ਵਰਕਰਾਂ ਨਾਲ ਮੀਟਿੰਗ
ਪੰਜਾਬ ਸਰਕਾਰ ’ਤੇ ਮੀਟਿੰਗ ਤੋਂ ਭੱਜਣ ਦੇ ਦੋਸ਼; ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਪੰਜਾਬ ’ਚ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਚੋਣ ਸੰਗਠਨ ਸਿਰਜਣ ਮੁਹਿੰਮ ਤਹਿਤ ਕਰਨ ਦਾ ਐਲਾਨ
ਪੱਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਵੱਲੋਂ ਭਲਾਈ ਸਕੀਮਾਂ ਦਾ ਜਾਇਜ਼ਾ
ਹਲਕਾ ਇੰਚਾਰਜ ਨੇ ਦਿਖਾਈ ਝੰਡੀ; ਅਕਾਲੀ ਦਲ ਲੋਕਾਂ ’ਚ ਉਮੀਦ ਪੈਦਾ ਕਰ ਰਿਹੈ: ਹਰਪ੍ਰੀਤ ਹੀਰੋ
ਬੁੱਧ ਰਾਮ ਅਤੇ ਡੀ ਸੀ ਨਵਜੋਤ ਕੌਰ ਨੇ ਸ਼ੁਰੂ ਕਰਵਾਈ ਖਰੀਦ
ਝੋਨੇ ਦਾ ਸੀਜ਼ਨ ਆਰੰਭ ਹੁੰਦਿਆਂ ਹੀ ਪ੍ਰਸ਼ਾਸਨ ਨੇ ਦੁਰਘਟਨਾਵਾਂ ਨੂੰ ਰੋਕਣ ਲਈ ਅੱਜ ਕੰਬਾਈਨ ਮਾਲਕਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ...
ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਹੋਮ ਲੈਂਡ ਐਨਕਲੇਵ ਵਿੱਚ ਲਗਪਗ 45.5 ਲੱਖ ਰੁਪਏ ਦੀ ਲਾਗਤ ਨਾਲ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਸ੍ਰੀ ਮਹਿਤਾ ਨੇ ਦੱਸਿਆ ਕਿ ਹੋਮ ਲੈਂਡ ਵਿੱਚ ਸੜਕ ਨਿਰਮਾਣ ਅਤੇ ਹੋਰ ਬੁਨਿਆਦੀ ਢਾਂਚੇ...
ਸਿੱਖਿਆ ਅਧਿਕਾਰੀ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀ ਹਰਪ੍ਰੀਤ ਸਿੰਘ (11ਵੀਂ ਜਮਾਤ, ਅੰਡਰ-17 ਵਰਗ) ਨੇ ਜ਼ਿਲ੍ਹਾ ਪੱਧਰੀ ਫੁਟਬਾਲ ਟੂਰਨਾਮੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਜਿਸ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ...
ਮੀਰੀ ਪੀਰੀ ਖਾਲਸਾ ਕਾਲਜ ਭਦੌੜ ’ਚ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਪੰਜ ਆਬ ਪੰਜਾਬੀ ਸਾਹਿਤ ਸਭਾ ਬਣਾਈ ਗਈ ਜਿਸ ਵੱਲੋਂ ਵਿਦਿਆਰਥੀਆਂ ਦੇ ਲੇਖ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ। ਪੰਜਾਬੀ ਵਿਭਾਗ ਦੀ ਮੁਖੀ ਡਾ. ਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ...
ਸਰਬਪਾਲ ਸ਼ਰਮਾ ਨੇ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਤੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦੇ ਡਾਇਰੈਕਟਰ ਵਜੋਂ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਬਾਬਾ ਭਜਨ...
ਸੀਨੀਅਰ ਕਾਂਗਰਸ ਆਗੂ ਫ਼ਤਹਿ ਸਿੰਘ ਬਾਦਲ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਫਾਰਮ ਦਾਖ਼ਲ ਕੀਤਾ ਹੈ। ਉਨ੍ਹਾਂ ਪ੍ਰਧਾਨਗੀ ਅਹੁਦੇ ਲਈ ਆਬਜ਼ਰਵਰ ਅਤੇ ਜੰਮੂ-ਕਸ਼ਮੀਰ ਕਾਂਗਰਸ ਦੇ ਸਾਬਕਾ ਪ੍ਰਧਾਨ ਵਿਕਾਰ ਰਸੂਲ ਵਾਣੀ, ਸਹਿ-ਆਬਜ਼ਰਵਰ ਅੰਗਦ ਸੈਣੀ ਅਤੇ...
Advertisement