ਪਿੰਡ ਤੁੰਗਵਾਲੀ ਦੀ ਨਿੱਜੀ ਅਨਾਜ ਮੰਡੀ ਵਿੱਚ ਬੀਤੀ ਰਾਤ ਦੋ ਲੁਟੇਰਿਆਂ ਨੇ ਕਿਸਾਨ ਗੁਰਮੇਲ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ...
Advertisement
ਮਾਲਵਾ
ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਮਾਈ ਭਾਗੋ ਕਾਲਜ ਰੱਲਾ ਨੇੜੇ ਟਰੈਕਟਰ ਦੀ ਦਰੱਖ਼ਤ ਨਾਲ ਟੱਕਰ ਹੋਣ ਕਾਰਨ ਟਰੈਕਟਰ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਅਨੁਸਾਰ ਢੂਲੇ ਤੇ ਪੈੜਾਂ ਦੀ ਦੁਕਾਨ ’ਤੇ ਕੰਮ ਕਰਦਾ ਰੁਪਿੰਦਰ ਸਿੰਘ (50) ਵਾਸੀ ਚੀਮਾਂ ਮੰਡੀ...
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਪਿੰਡ ਲਹਿਰਾ ਰੋਹੀ ਵਿੱਚ ਹੋਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ 30 ਜੁਲਾਈ ਨੂੰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਟਰੈਕਟਰ ਮਾਰਚ ਦੀ ਵਿਉਂਤਬੰਦੀ ਕੀਤੀ।...
ਗਰੁੱਪ ਸੀ ਅਸਾਮੀਆਂ ਲਈ ਸਾਂਝੀ ਯੋਗਤਾ ਪ੍ਰੀਖਿਆ (ਸੀਈਟੀ) ਲਈ ਪ੍ਰਸ਼ਾਸਨ ਵੱਲੋਂ ਸਖ਼ਤ ਇੰਤਜਾਮ ਕੀਤੇ ਗਏ। ਦੋ ਗੇੜਾਂ ’ਚ ਪ੍ਰੀਖਿਆ ਸ਼ਾਂਤੀਪੂਰਨ ਨੇਪਰੇ ਚੜ੍ਹੀ। ਪ੍ਰੀਖਿਆਰਥੀਆਂ ਕਾਰਨ ਸ਼ਹਿਰ ਦੇ ਕਈ ਹਿੱਸਿਆਂ ’ਚ ਜਾਮ ਵਰਗੀ ਸਥਿਤੀ ਬਣੀ ਰਹੀ। ਸਮਾਜ ਸੇਵੀ ਸੰਸਥਾਵਾਂ ਵੱਲੋਂ ਹੈਲਪ ਡੈਕਸ...
ਪਿੰਡ ਜੀਵਨ ਸਿੰਘ ਵਾਲਾ ਦੇ ਬਾਹਰਵਾਰ ਝਾੜੀਆਂ ਵਿੱਚੋਂ ਇੱਕ ਨਵ-ਜੰਮਿਆ ਬੱਚਾ ਮਿਲਿਆ। ਪਿੰਡ ਦੇ ਸਾਬਕਾ ਸਰਪੰਚ ਤੇ ਸਮਾਜ ਸੇਵੀ ਹੈਪੀ ਸਿੰਘ ਨੇ ਦੱਸਿਆ ਕਿ ਬਠਿੰਡਾ ਰੋਡ ਤੋਂ ਪਿੰਡ ਦੇ ਖ਼ਰੀਦ ਕੇਂਦਰ ਕੋਲ ਦੀ ਆਉਂਦੇ ਰਸਤੇ ਵਿੱਚੋਂ ਦੀ ਰਾਜਸਥਾਨੀ ਪਸ਼ੂ ਪਾਲਕ...
Advertisement
ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਪੈਨਸ਼ਨ ਨਾਲ ਬਹੁਤ ਸਾਰੇ ਅੰਗਹੀਣ, ਬਜ਼ੁਰਗਾਂ ਅਤੇ ਵਿਧਵਾ ਔਰਤਾਂ ਦਾ ਗੁਜ਼ਾਰਾ ਹੁੰਦਾ ਹੈ। ਪਰ ਹੁਣ ਜੁਲਾਈ ਮਹੀਨਾ ਬੀਤਣ ਨੂੰ ਆਇਆ ਹੈ ਅਤੇ ਸਰਕਾਰ ਵੱਲੋਂ ਇਸ ਵਾਰ ਪੈਨਸ਼ਨਧਾਰਕਾਂ ਦੇ ਖਾਤੇ ਵਿੱਚ ਪੈਨਸ਼ਨ ਨਹੀਂ ਭੇਜੀ ਗਈ। ਇਸ...
ਮਾਨਸਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ’ਚ ਛੇ ਵਿਅਕਤੀਆਂ 270 ਗ੍ਰਾਮ ਹੈਰੋਇਨ, 2550 ਨਸ਼ੀਲੀਆਂ ਗੋਲੀਆਂ, 255 ਨਸ਼ੀਲੀਆਂ ਸ਼ੀਸ਼ੀਆਂ ਸਣੇ ਦੋ ਕਾਰ ਚਾਲਕਾਂ ਨੂੰ ਕਾਬੂ ਕੀਤਾ ਹੈ। ਸੀਨੀਅਰ ਪੁਲੀਸ ਕਪਤਾਨ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਐੱਸਪੀ...
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸੱਤਾਧਿਰ ਵੱਲੋਂ ਟਰੱਕ ਯੂਨੀਅਨਾਂ ਉੱਪਰ ਕਬਜ਼ੇ ਕਰ ਕੇ ਟਰੱਕ ਅਪਰੇਟਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਨੂੰ ਤੁਰੰਤ ਬੰਦ ਕਰਨ ਦੀ ਲੋੜ ਹੈ। ਵਿਧਾਇਕ ਕਾਲਾ ਢਿੱਲੋਂ...
ਸ਼ਹਿਰ ਦੇ ਬਲਾਰਾਮ ਨਗਰ ਵਿੱਚ ਰਹਿੰਦੇ 37 ਸਾਲਾ ਆਟੋ ਚਾਲਕ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਜੂਰ ਕਪੂਰਥਲਾ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਮਿਲਦਿਆਂ ਹੀ ਸਹਾਰਾ ਜਨ...
ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ’ਤੇ ਭਲਕੇ 27 ਜੁਲਾਈ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਵਿੱਚ...
ਜਲਾਲਾਬਾਦ ਸਬ-ਡਿਵੀਜ਼ਨ ਅਧੀਨ ਆਉਂਦੇ ਦੋ ਪਿੰਡਾਂ ’ਚ ਨਸ਼ਿਆਂ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। ਇਸ ਕਾਰਨ ਫਿਰ ਇੱਕ ਵਾਰ ਜਲਾਲਾਬਾਦ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਗਏ ਹਨ ਕਿਉਂਕਿ ਬੀਤੇ ਦਿਨੀਂ ਸਬ-ਡਿਵੀਜ਼ਨ ਜਲਾਲਾਬਾਦ ਅਧੀਨ ਆਉਂਦੇ ਪਿੰਡਾਂ ਵਿੱਚੋਂ ਹਫ਼ਤੇ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਪਿੰਡ ਝੰਡੇਆਣਾ ਸਰਕੀ ਵਿੱਚ ਮੀਂਹ ਦੇ ਪਾਣੀ ਕਾਰਨ ਹੋਏ ਨੁਕਸਾਨ ਅਤੇ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਗੁਰਪ੍ਰੀਤ ਸਿੰਘ ਨੇ ਕਿਹਾ ਕਮਿਸ਼ਨ ਅਨੁਸੂਚਿਤ ਜਾਤੀਆਂ...
ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿੱਚ ਵਿਗਿਆਨ ਵਿਸ਼ੇ ਨਾਲ ਸਬੰਧਤ ਕੁਇਜ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਰਾਵੀ, ਜਮਨਾ, ਗੰਗਾ ਅਤੇ ਬ੍ਰਹਮਪੁੱਤਰ ਹਾਊਸ ਦੇ ਡੇਢ ਦਰਜਨ ਵਿਦਿਆਰਥੀਆਂ ਨੇ ਹਿਸਾ ਲਿਆ। ਮੁਕਾਬਲਿਆਂ ’ਚ ਰਾਵੀ ਹਾਊਸ ਜੇਤੂ ਰਿਹਾ। ਪ੍ਰਿੰਸੀਪਲ ਰਾਜਨ ਖੁਰਾਣਾ...
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਭੁੱਚੋ ਮੰਡੀ ਵਿੱਚ ਹਲਕੇ ਦੇ ਸੰਗਠਨ ਆਗੂਆਂ ਅਤੇ ਵਾਲੰਟੀਅਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਹਿੱਤ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਗੁਰੂ ਨਾਨਕ ਚੌਕ ਕਾਲਾਂਵਾਲੀ ਦੇ ਨੇੜੇ ਸੜਕ ’ਤੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਨਗਰ ਪਾਲਕਾ ਵੱਲੋਂ ਲਗਪਗ ਦੋ ਮਹੀਨੇ ਪਹਿਲਾਂ ਬਣਾਏ ਬੋਰਵੈੱਲ ’ਤੇ ਲਾਇਆ ਗਿਆ ਕੰਕਰੀਟ ਦਾ ਲੈਂਟਰ ਟੁੱਟ ਰਿਹਾ ਹੈ। ਇਸ ਕਾਰਨ ਹਾਦਸਿਆਂ ਦਾ ਡਰ ਬਣਿਆ ਹੋਇਆ ਹੈ।...
ਮਾਨਸਾ ਸ਼ਹਿਰ ਵਿੱਚ ਮਨਾਏ ਤੀਆਂ ਦੇ ਤਿਉਹਾਰ ’ਚ ਕੁੜੀਆਂ ਨੇ ਬੋਲੀਆਂ, ਗੀਤ, ਸੰਗੀਤ, ਗਿੱਧਾ ਤੇ ਲੋਕ ਤੱਥ ਗਾ ਕੇ ਪੰਜਾਬਣਾਂ ਦੇ ਰਹਿਣ-ਸਹਿਣ ਅਤੇ ਇਸ ਤਿਉਹਾਰ ਦੀ ਮਹੱਤਤਾ ਦਰਸਾਈ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਕੌਰ ਕੜਵਲ, ਆਸ਼ੂ ਰਾਣੀ ਨੇ ਕਿਹਾ ਕਿ...
ਟਰਾਈਡੈਂਟ ਗਰੁੱਪ ਵਿੱਚ ਅਧਿਕਾਰੀਆਂ ਅਤੇ ਸਿਵਿਲ ਡਿਫੈਂਸ ਵਾਲੰਟੀਅਰਾਂ ਨਾਲ ਮਿਲ ਕੇ 20 ਹਜ਼ਾਰ ਬੂਟਿਆਂ ਦੇ ਮਿਥੇ ਟੀਚੇ ਤਹਿਤ ਮਿਨੀ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਕਿਹਾ ਟਰਾਈਡੈਂਟ ਨੇ ਵਾਤਾਵਰਨ ਬਚਾਉਣ ਲਈ ਜੰਗਲ ਲਾ...
ਅਕਾਲ ਤਖ਼ਤ ਸਾਹਿਬ ਵੱਲੋਂ ਕਾਇਮ ਕੀਤੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਦੀ ਰਹਿਨੁਮਾਈ ਹੇਠ ਪਿੰਡ ਰਾਜਿਆਣਾ ਵਿੱਚ ਹਲਕਾ ਬਾਘਾ ਪੁਰਾਣਾ ਦਾ ਡੈਲੀਗੇਟ ਇਜਲਾਸ ਹੋਇਆ। ਇਕੱਤਰਤਾ ਦੌਰਾਨ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗੇਆਣਾ ਅਤੇ...
ਅਜੈ ਸਿੰਘ ਚੌਟਾਲਾ ਨੇ ਸ਼ਹੀਦ ਕ੍ਰਿਸ਼ਨ ਕੁਮਾਰ ਦੇ ਬੁੱਤ ’ਤੇ ਚੜ੍ਹਾਏ ਸ਼ਰਧਾਂ ਦੇ ਫੁੱਲ
ਤਪਾ ਮੰਡੀ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਤਰਲੋਚਨ ਬਾਂਸਲ ਉੱਤੇ ਦਰਜ ਕੀਤੇ ਕੇਸ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਕੇਵਲ ਰਾਜਨੀਤਕ ਬਦਲਾ ਖ਼ੋਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਅੱਜ ਆਪਣੇ ਡਿੱਗਦੇ ਆਧਾਰ...
ਸੁਧਾਰ ਕਮੇਟੀ ਦੇ ਮੈਂਬਰਾਂ ਨਾਲ ਕਥਿਤ ਬਦਸਲੂਕੀ ਕਰਨ ਵਾਲੇ ਕਿੰਨਰਾਂ ਨੇ ਅੱਜ ਪੁਲੀਸ ਚੌਕੀ ਭੁੱਚੋ ਮੰਡੀ ਵਿੱਚ ਇੰਚਾਰਜ ਨਿਰਮਲਜੀਤ ਸਿੰਘ ਦੀ ਮੌਜੂਦਗੀ ਵਿੱਚ ਮੋਹਤਬਰਾਂ ਅਤੇ ਸ਼ਹਿਰ ਵਾਸੀਆਂ ਤੋਂ ਮੁਆਫ਼ੀ ਮੰਗੀ। ਉਨ੍ਹਾਂ ਅੱਗੇ ਤੋਂ ਸੁਧਾਰ ਕਮੇਟੀ ਦੇ ਮੈਂਬਰ ਜਾਂ ਵਧਾਈ ਦੇਣ...
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਨੂੰ ਪ੍ਰੋਫੈਸਰਾਂ ਨੂੰ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅੱਜ ਉਨ੍ਹਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਜਸਕਰਨ ਸਿੰਘ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦਕ ਆਗੂਆਂ...
ਖੇਤੀ ਮੰਤਰੀ ਦੀ ਘੁਰਕੀ ਤੋਂ ਬਾਅਦ ਅਧਿਕਾਰੀਆਂ ਵੱਲੋਂ ਰੈਕ ਪੁਆਇੰਟ ਵਿੱਚ ਚੈਕਿੰਗ
ਸਰਪੰਚ ਨੇ ਲਾਇਆ ਨਸ਼ੇ ਖ਼ਤਮ ਨਾ ਹੋਣ ਦਾ ਦੋਸ਼
ਪਰਿਵਾਰ ਅਨੁਸਾਰ ਨਸ਼ੇ ਦਾ ਆਦੀ ਸੀ ਅਮਨਦੀਪ ਸਿੰਘ
ਪੰਜਾਬ ਨੂੰ ਆਪਣੇ ਅਜਿਹੇ ਬਹਾਦਰ ਨੌਜਵਾਨਾਂ ’ਤੇ ਮਾਣ: ਮੁੱਖ ਮੰਤਰੀ
ਸੁਰਿੰਦਰ ਜੌੜਾ ਦੇ ਧੜੇ ਨੂੰ ਰਾਹਤ
ਸਰਕਾਰੀ ਪ੍ਰੋਗਰਾਮ ’ਚ ਨਸ਼ਾ ਸ਼ੰਘਰਸ਼ ਕਮੇਟੀ ਦੇ ਆਗੂਆਂ ਨੇ ਸਵਾਲ ਚੁੱਕੇ
ਪ੍ਰਸ਼ਾਸਨ ਵੱਲੋਂ ਮਸ਼ੀਨਾਂ ਨਾਲ ਡਰੇਨਾਂ ਦੀ ਸਫ਼ਾਈ ਸ਼ੁਰੂ; ਖੇਤੀਬਾਡ਼ੀ ਵਿਭਾਗ ਦੀਆਂ ਟੀਮਾਂ ਵੱਲੋਂ ਨੁਕਸਾਨ ਦਾ ਜਾਇਜ਼ਾ
ਚੰਦਭਾਨ ਇਲਾਕੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਬਰਸਾਤੀ ਨਾਲ਼ੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਪਿੰਡ ਦਾਨ ਸਿੰਘ ਵਾਲਾ ਨੇੜੇ ਲਿੰਕ ਸੜਕ ’ਤੇ ਬਣਿਆ ਆਰਜ਼ੀ ਪੁਲ ਪਾਣੀ ਵਿੱਚ ਡੁੱਬ ਗਿਆ ਹੈ। ਇਸ ਕਰ ਕੇ ਦਾਨ...
Advertisement