ਡੀ ਐੱਮ ਕਾਲਜ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਅਸ਼ਵਨੀ ਸ਼ਰਮਾ ਨੂੰ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਨਰਿੰਦਰ ਖੰਨਾ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਡਾਕਟਰ ਸ਼ਰਮਾ ਨੂੰ ਸਾਰੇ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਡਾ....
Advertisement
ਮਾਲਵਾ
ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਗੋਨਿਆਣਾ ਦੇ ਜ਼ੋਨ ਕਿਲੀ ਨਿਹਾਲ ਸਿੰਘ ਵਾਲਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਹਲਕਾ ਭੁੱਚੋ ਦੇ ਇੰਚਾਰਜ ਮਾਨ ਸਿੰਘ ਗੁਰੂ ਦੀ ਮੌਜੂਦਗੀ ਵਿੱਚ ਸੁਖਵਿੰਦਰ ਕੌਰ ਬਰਾੜ...
ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਧਰਨਾ ਦੇਣ ਦਾ ਐਲਾਨ
ਇੱਥੇ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 7 ’ਤੇ ਅੱਜ ਸਵੇਰੇ ਲਗਭਗ 3:30 ਵਜੇ ਇੱਕ ਅਣਪਛਾਤੇ ਸਾਧੂ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਰਾਤਰੀ ਐਂਬੂਲੈਂਸ ਟੀਮ ਤੋਂ ਸੰਦੀਪ ਗੋਇਲ ਤੁਰੰਤ ਮੌਕੇ ’ਤੇ...
Advertisement
ਵਿਧਾਇਕ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਔਢਾਂ ਦੇ ਦਫ਼ਤਰ ਵਿੱਚੋਂ ਜਨਰੇਟਰ ਚੋਰੀ ਹੋ ਗਿਆ। ਥਾਣਾ ਔਢਾਂ ਦੇ ਇੰਚਾਰਜ ਆਨੰਦ ਕੁਮਾਰ ਬੇਨੀਵਾਲ ਨੇ ਦੱਸਿਆ ਕਿ ਉਸਾਰੀ ਏਜੰਸੀ ਦੇ ਪ੍ਰਬੰਧਕ ਪ੍ਰਹਿਲਾਦ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਜੈਨਰੇਟਰ ਚੋਰੀ ਦਾ...
ਸੀਆਈਏ ਸਟਾਫ਼ ਕਾਲਾਂਵਾਲੀ ਨੇ ਥਾਣਾ ਰੋਡ ਕਾਲਾਂਵਾਲੀ ਤੋਂ ਇੱਕ ਮੁਲਜ਼ਮ ਨੂੰ 7.29 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੋਤ ਸਿੰਘ ਉਰਫ਼ ਜੋਤੀ ਵਾਸੀ ਮਾਖਾ, ਸਿਰਸਾ ਜ਼ਿਲ੍ਹਾ ਵਜੋਂ ਹੋਈ ਹੈ। ਸੀਆਈਏ ਸਟਾਫ ਕਾਲਾਂਵਾਲੀ ਦੇ ਇੰਚਾਰਜ ਸੁਰੇਸ਼ ਕੁਮਾਰ ਨੇ...
ਬਰਨਾਲਾ ਮੁੱਖ ਬੱਸ ਅੱਡੇ ਦੇ ਗੇਟ ਅੱਗੇ ਕੀਤੀ ਰੈਲੀ; ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣਾ ਨਿੱਜੀਕਰਨ ਵੱਲ ਕਦਮ ਕਰਾਰ
ਫ਼ਰੀਦਕੋਟ ਦੇ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਦੇਰ ਰਾਤ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ...
ਜਸਵਰਿੰਦਰ ਸਿੰਘ ਨੇ ਡੀ ਐੱਸ ਪੀ ਤੇ ਲਛਮਣ ਸਿੰਘ ਢਿੱਲੋਂ ਨੇ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ
ਇੱਥੋਂ ਦੇ ਪਿੰਡ ਚੱਕ ਤਾਰੇਵਾਲਾ ਦੇ ਵਿਆਹ ਸਮਾਗਮ ਵਿੱਚ ਗਏ ਪਰਿਵਾਰ ਘਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਘਟਨਾ ਦਾ ਪਤਾ ਉਸ ਵੇਲੇ ਚੱਲਿਆ ਜਦੋਂ ਆਸਪਾਸ ਘਰਾਂ ਦੇ ਲੋਕਾਂ ਨੇ ਘਰ ਦਾ ਮੁੱਖ...
ਕਿਸਾਨ ਧਰਨਾ ਗਿਆਰ੍ਹਵੇਂ ਦਿਨ ’ਚ ਦਾਖ਼ਲ; ਬਰਨਾਲਾ ਵਿੱਚ ਹੋਵੇਗੀ ਸੂਬਾਈ ਬੈਠਕ
ਪੁਲੀਸ ਵੱਲੋਂ ਚਲਾਏ ਜਾ ਰਹੇ ਅਪਰੇਸ਼ਨ ਟਰੈਕਡਾਊਨ ਦੌਰਾਨ ਕਤਲ ਅਤੇ ਡਕੈਤੀ ਦੇ ਮਾਮਲੇ ’ਚ ਲੋੜੀਂਦੇ ਪੰਜ ਹਜ਼ਾਰ ਦੇ ਦੋ ਇਨਾਮੀ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਗਿੰਦਰ ਸਿੰਘ ਉਰਫ਼ ਗਿੰਦੀ ਵਾਸੀ ਭਾਵਦੀਨ ਅਤੇ ਹਰਮਿੰਦਰ ਸਿੰਘ ਉਰਫ਼...
ਖੇਤਰ ਦੀ ਬੜਾਗੁੜ੍ਹਾ ਪੁਲੀਸ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇੱਕ ਹੋਰ ਲੋੜੀਂਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਸਿਰਸਾ ਦੇ ਐੱਸ ਪੀ ਦੀਪਕ ਸਹਾਰਨ ਨੇ ਦੱਸਿਆ ਕਿ ਸੁਖਚੈਨ ਪਿੰਡ ਦੇ ਵਾਸੀ ਤਰਸੇਮ ਸਿੰਘ ਨੇ 14 ਨਵੰਬਰ 2025 ਨੂੰ ਪੁਲੀਸ...
ਸੀ ਆਈ ਏ ਸਟਾਫ਼ ਜੈਤੋ ਨੇ ਕਿਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣੇਦਾਰ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਜਦੋਂ ਗਸ਼ਤ ਤਹਿਤ ਪਿੰਡ ਸੇਵੇਵਾਲਾ-ਦਬੜ੍ਹੀਖਾਨਾ ਸੰਪਰਕ ਸੜਕ ’ਤੇ ਮੌਜੂਦ ਸੀ, ਤਾਂ ਸਾਹਮਣਿਓਂ ਮੋਟਰਸਾਈਕਲ ’ਤੇ ਇੱਕ ਵਿਅਕਤੀ ਆਉਂਦਾ...
ਮੁਲਾਜ਼ਮ ਪੈਟਰੋਲ ਦੀਆਂ ਬੋਤਲਾਂ ਨਾਲ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ; ਸੇਵਾਵਾਂ ਪੱਕੀਆਂ ਕਰਨ ਦੀ ਮੰਗ
ਸੜਕ ਹਾਦਸੇ ਵਿੱਚ ਕੱਲ੍ਹ ਰਾਤ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਕਾਲੂਆਣਾ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਕਰੀਬ 9 ਵਜੇ ਆਪਣੇ ਮੋਟਰਸਾਈਕਲ ’ਤੇ ਕਰੀਵਾਲਾ ਤੋਂ ਵਣੀ ਵੱਲ ਜਾ ਰਿਹਾ...
ਜਨਤਕ ਜਥੇਬੰਦੀਆਂ ਵਿਧਾਇਕਾਂ ਨੂੰ ਸਟੈਂਡ ਸਪਸ਼ਟ ਕਰਨ ਲਈ ਆਖਿਆ
ਡੀ ਐੱਸ ਪੀ ਬੂਟਾ ਸਿੰਘ ਗਿੱਲ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ ਆਰ ਐਸ ਪੀ ਟੀ ਯੂ) ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੇਅਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕਲਾ ਪ੍ਰਦਰਸ਼ਨੀ ਕੀਤੀ ਗਈ। ਸਮਾਗਮ ਦਾ ਰਸਮੀ ਉਦਘਾਟਨ ਵਾਈਸ...
ਪੰਚਾਇਤੀ ਆਮਦਨ ਵਿੱਚੋਂ ਸੈਕਟਰੀ Wages ਦੇ ਨਾਮ ’ਤੇ ਕੱਟੇ ਜਾਂਦੇ 30 ਫ਼ੀਸਦ ਬਾਰੇ ਨਾਭੇ ਦੇ ਪਿੰਡਾਂ ਵਿੱਚ ਵਿਰੋਧ ਉੱਠ ਰਿਹਾ ਹੈ। ਅੱਜ ਰਾਮਗੜ੍ਹ ਪਿੰਡ ਦੇ ਵਸਨੀਕਾਂ ਵੱਲੋਂ ਇਸ ਬਾਬਤ ਇੱਕ ਮਤਾ ਵੀ ਪਾਇਆ ਗਿਆ। ਕਈ ਪਿੰਡਾਂ ਦੇ ਸਰਪੰਚਾਂ ਨੇ ਮੰਨਿਆ...
ਪੁਲੀਸ ’ਤੇ ਗਲਤ ਮੁਕੱਦਮਾ ਦਰਜ ਕਰਨ ਦੇ ਇਲਜ਼ਾਮ
ਕਾਮਿਆਂ ਵੱਲੋਂ ਪੈਟਰੌਲ ਛਿੜਕ ਕੇ ਆਤਮਦਾਹ ਦੀ ਕੋਸ਼ਿਸ਼; ਵਰਕਰਾਂ ’ਤੇ ਲਾਠੀਚਾਰਜ; ਪੁੁਲੀਸ ਵੱਲੋਂ ਪੱਤਰਕਾਰਾਂ ਨਾਲ ਬਦਸਲੂਕੀ
ਕਈ ਆਗੂ ਹਿਰਾਸਤ ਵਿੱਚ ਲਏ; ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ ਦੀ ਛੱਤ ’ਤੇ ਚੜ੍ਹੇ ਪ੍ਰਦਰਸ਼ਨਕਾਰੀ
ਭਗਤ ਪੂਰਨ ਸਿੰਘ ਸੇਵਾ ਸੰਸਥਾ ਜੋਗਾ ਵੱਲੋਂ ਜ਼ਿਲ੍ਹਾ ਅੰਨ੍ਹਾਪਣ ਰੋਕੂ ਸੰਸਥਾ ਮਾਨਸਾ, ਨਗਰ ਪੰਚਾਇਤ ਜੋਗਾ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਖਾਂ ਦਾ 27ਵਾਂ ਮੁਫਤ ਜਾਂਚ ਅਤੇ ਅਪਰੇਸ਼ਨ ਲੈਂਜ਼ ਕੈਂਪ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ, ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ...
ਮੁਲਜ਼ਮ ਗ੍ਰਿਫ਼ਤਾਰ; ਪੰਜ ਮਹੀਨਿਆਂ ਬਾਅਦ ਗੁੱਥੀ ਸੁਲਝੀ
ਇੱਥੋਂ ਦੀ ਪੁਲੀਸ ਨੇ 16 ਨਵੰਬਰ ਨੂੰ ਐੱਨ ਆਰ ਆਈ ਰਾਮ ਸਿੰਘ ਦੀ ਪਿਸਤੌਲ ਦਿਖਾ ਕੇ ਹੋਈ ਲੁੱਟ ਦੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਹਲਕਾ ਡੀ ਐੱਸ ਪੀ ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਧਰਮਕੋਟ ਪੁਲੀਸ ਨੂੰ...
Advertisement

