ਇਥੇ ਕਈ ਦਹਾਕਿਆਂ ਤੋਂ ਲੱਗੇ ਮੀਟ ਦੇ ਖੋਖਿਆਂ ਨੂੰ ਅੱਜ ਜੇ ਸੀ ਬੀ ਨਾਲ ਪ੍ਰਸ਼ਾਸਨ ਨੇ ਢਾਹ ਦਿੱਤਾ। ਇਸ ਦੌਰਾਨ ਹਾਲਾਂ ਕਿ ਮਜ਼ਦੂਰਾਂ ਨੇ ਖੋਖੇ ਨਾ ਹਟਾਏ ਜਾਣ ਲਈ ਫਰਿਆਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਫਰਿਆਦ ਨੂੰ ਦਰ...
Advertisement
ਮਾਲਵਾ
ਸਮਾਜ ਸੇਵੀ ਸੰਸਥਾ ‘ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ’ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿੱਚ ਸੰਸਥਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਦੀ ਯਾਦ ਵਿੱਚ ਅੱਖਾਂ ਦੇ ਮੁਫ਼ਤ ਲੈਂਜ ਪਾਉਣ ਲਈ ਕੈਂਪ ਲਾਇਆ ਗਿਆ। ਸੁਸਾਇਟੀ...
ਸੀਵਰੇਜ ਦੀ ਲੀਕੇਜ ਕਾਰਨ ਗੁਰੂ ਅਰਜਨ ਦੇਵ ਨਗਰ ਵਿੱਚੋਂ ਲੰਘਦੀ ਚੱਕ ਫ਼ਤਿਹ ਸਿੰਘ ਵਾਲਾ ਸੜਕ ਖਸਤੀ ਹਾਲਤ ਵਿੱਚ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਪਿੰਡ ਚੱਕ ਫ਼ਤਿਹ ਸਿੰਘ ਵਾਲਾ, ਭਾਈ ਹਰਜੋਗਿੰਦਰ ਨਗਰ ਅਤੇ ਚੱਕ ਰਾਮ ਸਿੰਘ ਵਾਲਾ ਦੀਆਂ ਪੰਚਾਇਤਾਂ, ਕਿਸਾਨ ਆਗੂ...
ਇੱਥੋਂ ਦੇ ਪੁਰਾਣੀ ਤਲਵੰਡੀ ਰੋਡ ਤੇ ਫਲਿਪਕਾਰਟ ਅਤੇ ਈਕਾਰਟ ਦੇ ਦਫਤਰ ਵਿੱਚੋਂ 70 ਹਜ਼ਾਰ ਰੁਪਏ ਦੀ ਨਕਦੀ ਅਤੇ 6 ਲੱਖ ਰੁਪਏ ਦੇ ਪਾਰਸਲ ਚੋਰੀ ਹੋ ਗਏ। ਮੈਨੇਜਰ ਲਵਦੀਪ, ਰਾਹੁਲ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ੀਰਾ ਦੀ ਪੁਰਾਣੀ ਤਲਵੰਡੀ ਰੋਡ...
ਪਾਵਰ ਸੈਕਟਰ ਜੁਆਇੰਟ ਐਕਸਨ ਕਮੇਟੀ ਆਫ ਐਂਪਲਾਈਜ਼ ,ਇੰਜਨੀਅਰ ਅਤੇ ਪੈਨਸ਼ਨਰ ਪੱਛਮ ਜੋਨ ਬਠਿੰਡਾ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿੱਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਖ਼ਿਲਾਫ਼ ਅਤੇ ਬਿਜਲੀ ਸੋਧ ਬਿੱਲ 2025 ਅਤੇ ਰੋਪੜ ਵਿੱਚ 800 ਮੈਗਾਵਾਟ...
Advertisement
ਭਾਜਪਾ ਵੱਲੋਂ ਮਗਨਰੇਗਾ ਯੋਜਨਾ ਖ਼ਿਲਾਫ਼ ਫ਼ੈਲਾਏ ਜਾ ਰਹੇ ਕਥਿਤ ਕੂੜ ਪ੍ਰਚਾਰ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਥੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਤੇ ਭਾਜਪਾ ਬੁਲਾਰੇ ਨਿਧੜਕ ਸਿੰਘ ਬਰਾੜ ਤੇ ਹੋਰ ਆਗੂਆਂ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ...
ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਖ਼ਿਲਾਫ਼ ਪ੍ਰੈੱਸ ਕਲੱਬ ਫਿਰੋਜ਼ਪੁਰ ਦਿਹਾਤੀ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਥਿੰਦ ਵੱਲੋਂ ਡੀ ਸੀ ਦਫ਼ਤਰ ਫਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼...
ਸਿਰਸਾ ਦੀ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਸਾਲ 2021 ਵਿੱਚ ਐਲਾਨੇ ਚੌਟਾਲਾ-ਡੱਬਵਾਲੀ-ਪਾਣੀਪਤ-ਮੇਰਠ ਕੌਮੀ ਸ਼ਾਹਰਾਹ 709 ਦੀ ਉਸਾਰੀ ਵਿੱਚ ਹੋ ਰਹੀ ਲਗਾਤਾਰ ਦੇਰੀ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਰਗ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸਰਹੱਦੀ ਖੇਤਰਾਂ ਨੂੰ...
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਦੀ ਹੈਸੀਅਤ ’ਚ ਅੱਜ ਇੱਥੇ ਯੂਨੀਅਨ ਦਾ ਸਾਲ 2026 ਦਾ ਕੈਲੰਡਰ ਰਿਲੀਜ਼ ਕੀਤਾ। ਇਸ ਮੌਕੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ...
ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਚਾਰ ਲੋਕ ਵਿਰੋਧੀ ਕਾਨੂੰਨਾਂ ਵਿਰੁੱਧ ਅੱਜ ਬਲਾਕ ਮਹਿਲ ਕਲਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੁੱਚੀਆਂ ਕਿਸਾਨ, ਜਨਤਕ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡ ਸੋਹੀਆਂ, ਦੀਵਾਨਾ, ਛੀਨੀਵਾਲ...
ਮਾਨਸਾ ਵਿਚ ਭਾਵੇਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਆਰੰਭ ਹੋਣ ਦੇ ਪ੍ਰਸ਼ਾਸਨ ਵੱਲੋਂ ਦਮਗਜ਼ੇ ਮਾਰੇ ਜਾ ਰਹੇ ਹਨ, ਪਰ ਸ਼ਹਿਰ ਵਿਚ ਲੋਕਾਂ ਦੇ ਪਖਾਨੇ ਜਾਣ ਲਈ ਕੋਈ ਢੁੱਕਵੀਂ ਥਾਂ ਉਪਲਬੱਧ ਨਹੀਂ ਹੈ। ਸ਼ਹਿਰ ਵਿਚ ਪਖਾਨਿਆਂ ਦੀ ਘਾਟ ਹੁਣ ਸਰਦੀ ਵਿੱਚ...
ਇੱਥੋਂ ਨਜ਼ਦੀਕੀ ਪਿੰਡ ਜੰਡ ਵਾਲਾ ਦੀ ਹੱਦ ਅੰਦਰ ਅੱਜ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿਆਰਾ ਸਿੰਘ (60) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਜੰਡ ਵਾਲਾ ਥਾਣਾ ਘੱਲ ਖ਼ੁਰਦ ਵਜੋਂ ਹੋਈ ਹੈ।...
ਗੁਜਰਾਤ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ; ਨੈੱਟ ਬੈਂਕਿੰਗ ਰਾਹੀਂ ਦਿੱਤਾ ਵਾਰਦਾਤ ਨੂੰ ਅੰਜਾਮ
Punjab News: ਥਾਣਾ ਧਰਮਕੋਟ ਅੱਗੇ ਕਾਂਗਰਸ ਆਗੂਆਂ ਵੱਲੋਂ ਧਰਨਾ ਸ਼ੁਰੂ
ਕੁਝ ਮਹੀਨੇ ਪਹਿਲਾਂ ਪਰਵਾਸੀ ਮਜ਼ਦੂਰ ਦੇ ਕਤਲ ਮਾਮਲੇ ਵਿੱਚ ਥਾਣਾ ਤਪਾ ਮੰਡੀ ਵਿੱਚ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਡੀ ਐੱਸ ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਤਲ ਕਾਂਡ ਦੇ ਮੁੱਖ ਮੁਲਜ਼ਮ ਜਗਨ ਰਿਸ਼ੀਦੇਵ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ...
ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਮੀਤ ਪ੍ਰਧਾਨ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਏ
ਵੀ ਬੀ ਜੀ ਰਾਮ ਜੀ ਕਾਨੂੰਨ ਅਤੇ ਲੇਬਰ ਕੋਡ ਰੱਦ ਕਰਨ ਦੀ ਮੰਗ; ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ
ਪ੍ਰੈੱਸ ਕਲੱਬ ਦੇ ਮੈਂਬਰਂ ਤੇ ਜਨਤਕ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ
ਟਿਊਸ਼ਨ ਤੋਂ ਪਰਤਦਿਆਂ ਵਾਪਰਿਆ ਸੀ ਸਡ਼ਕ ਹਾਦਸਾ; ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ
ਖਪਤਕਾਰ ਪ੍ਰੇਸ਼ਾਨ; ਇਕੱਠੇ ਬਿੱਲ ਆਉਣ ਕਾਰਨ ਵਿੱਤੀ ਬੋਝ ਪੈਣ ਦਾ ਡਰ
ਅਗਲੇ ਦਿਨਾਂ ਲਈ ਸੰਘਣੀ ਧੁੰਦ ਦੀ ਚਿਤਾਵਨੀ; ਰੈਣ ਬਸੇਰਿਆਂ ਦੀ ਘਾਟ ਰੜਕੀ
ਪੁਰਾਣੀ ਵਾਰਡਬੰਦੀ ਦੇ ਆਧਾਰ ’ਤੇ ਹੀ ਹੋਣਗੀਆਂ ਚੋਣਾਂ; ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਮੀਟਿੰਗ ’ਚ ਲਿਆ ਫ਼ੈਸਲਾ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਆਈ ਟੀ ਆਈ ਵਿੱਚ ਨਾਅਰੇਬਾਜ਼ੀ; 5 ਨੂੰ ਧੂਰੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਅੈਲਾਨ
ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਔਰਤਾਂ ਨੂੰ ਸਕੀਮ ਤੋਂ ਵਾਂਝਾ ਕਰਨ ਲਈ ਨਵੀਆਂ ਸ਼ਰਤਾਂ ਲਾਉਣ ਦਾ ਦੋਸ਼
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਯੂਥ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਨਵੇਂ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ...
ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾਊਂਡੇਸ਼ਨ ਵੱਲੋਂ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੰਚਮੁਖੀ ਚੌਕ ਵਿੱਚ ਵਾਹਨਾਂ ’ਤੇ ਰਿਫਲੈਕਟਰ ਲਾਏ ਗਏ। ਇਸ ਦੀ ਸ਼ੁਰੂਆਤ ਸ਼ਹਿਰ ਦੇ ਟਰੈਫ਼ਿਕ ਇੰਚਾਰਜ ਸੁਭਾਸ਼ ਚੰਦਰ ਅਤੇ ਫਾਊਂਡੇਸ਼ਨ ਦੇ ਪ੍ਰਧਾਨ ਅਮਰਪਾਲ ਸਿੰਘ ਖੋਸਾ ਨੇ ਕੀਤੀ। ਸੁਭਾਸ਼ ਚੰਦਰ...
ਟਰਾਈਡੈਂਟ ਗਰੁੱਪ ਨੇ ਆਪਣੇ ਚੇਅਰਮੈਨ ਐਮੇਰਿਟਸ ਅਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਜਨਮ ਦਿਨ ਨੂੰ ਸਮਰਪਿਤ ਸਾਲਾਨਾ ‘ਵਿਜ਼ਨ ਡੇ’ ਮਨਾਇਆ। ਇਹ ਸਮਾਗਮ ਬਰਨਾਲਾ ਦੇ ਸੰਘੇੜਾ ਅਤੇ ਮੱਧ ਪ੍ਰਦੇਸ਼ ਦੇ ਬੁਧਨੀ ਪਲਾਂਟਾਂ ਵਿੱਚ ਇਕੱਠੇ ਕਰਵਾਏ ਗਏ। ਇਸ ਮੌਕੇ ਸੰਸਥਾ...
ਸਤਿਕਾਰ ਕਮੇਟੀ ਕੋਠਾ ਗੁਰੂ ਵੱਲੋਂ ਨਗਰ ਨਿਵਾਸੀਆਂ ਅਤੇ ਐੱਨ ਆਰ ਆਈਜ਼ ਦੇ ਸਹਿਯੋਗ ਨਾਲ ਪਿੰਡ ਦੀ ਦਾਣਾ ਮੰਡੀ ਵਿੱਚ 9ਵਾਂ ਸਮੂਹਿਕ ਆਨੰਦ ਕਾਰਜ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਵੱਖ-ਵੱਖ ਸਤਿਕਾਰ ਕਮੇਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ...
Advertisement

