ਮੰਗਾਂ ਦੇ ਹੱਕ ਵਿੱਚ ਸੜਕਾਂ ’ਤੇ ਉੱਤਰੇ ਪੱਲੇਦਾਰ

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ, ਪਹਿਲੀ ਨੀਤੀ ਬਹਾਲ ਰੱਖਣ ਦੀ ਕੀਤੀ ਮੰਗ

ਸ਼ਗਨ ਕਟਾਰੀਆ
ਬਠਿੰਡਾ, 6 ਜੁਲਾਈ

ਪੱਲੇਦਾਰ ਸੰਗਠਨਾਂ ਨੇ ਪੰਜਾਬ ਸਰਕਾਰ ਦੀ ਨਵੀਂ ਟੈਂਡਰ ਨੀਤੀ ਦੇ ਵਿਰੋਧ ’ਚ ਅੱਜ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਮਿਨੀ ਸਕੱਤਰੇਤ ਨੇੜੇ ਰੋਸ ਧਰਨਾ ਦਿੱਤਾ। ਇਥੇ ਉਨ੍ਹਾਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਵਿਖਾਵੇ ’ਚ ਸ਼ਾਮਿਲ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਸ਼ਿਵ ਲਾਲ, ਕੁਲਦੀਪ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ ਅਤੇ ਐਫਸੀਆਈ ਪੱਲੇਦਾਰ ਯੂਨੀਅਨ ਦੇ ਕਾਕਾ ਸਿੰਘ ਨੇ ਆਖਿਆ ਕਿ ਰਾਜ ਸਰਕਾਰ ਵੱਲੋਂ 2020-21 ਦੀ ਲੋਡਿੰਗ/ਅਣਲੋਡਿੰਗ ਦੀ ਬਣਾਈ ਪਾਲਿਸੀ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲੀ ਨੀਤੀ ਬਹਾਲ ਰੱਖੀ ਜਾਵੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਸ਼ਹਿਰ

View All