Panchayat Joins AAP: ਗਾਮੀਵਾਲਾ ਦੀ ਪੰਚਾਇਤ ‘ਆਪ’ ’ਚ ਸ਼ਾਮਲ
ਪਿੰਡ ਗਾਮੀਵਾਲਾ ਦੀ ਸਮੁੱਚੀ ਪੰਚਾਇਤ ਅੱਜ ਸਰਪੰਚ ਨਵਜੋਤ ਸਿੰਘ ਦੇ ਘਰ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਸ਼ਾਮਲ ਹੋਣ ਵਾਲਿਆਂ ਵਿੱਚ ਨਵਜੋਤ ਸਿੰਘ ਪੁੱਤਰ ਸਰਪੰਚ ਸਰਬਜੀਤ ਕੌਰ,...
Advertisement
ਪਿੰਡ ਗਾਮੀਵਾਲਾ ਦੀ ਸਮੁੱਚੀ ਪੰਚਾਇਤ ਅੱਜ ਸਰਪੰਚ ਨਵਜੋਤ ਸਿੰਘ ਦੇ ਘਰ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਸ਼ਾਮਲ ਹੋਣ ਵਾਲਿਆਂ ਵਿੱਚ ਨਵਜੋਤ ਸਿੰਘ ਪੁੱਤਰ ਸਰਪੰਚ ਸਰਬਜੀਤ ਕੌਰ, ਮੱਖਣ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਗੁਰਲਾਲ ਸਿੰਘ, ਹਰਪ੍ਰੀਤ ਸਿੰਘ , ਨੀਤੂ ਰਾਣੀ, ਮੱਖਣਜੀਤ ਸ਼ਰਮਾ, ਸੁਰਜਨ ਸਿੰਘ, ਹਰਮੰਦਿਰ ਸਿੰਘ, ਸੰਦੀਪ ਸਿੰਘ, ਹਰਪਾਲ ਸਿੰਘ, ਗੁਰਨਾਮ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਕੇਵਲ ਸਿੰਘ, ਕੁਲਵਿੰਦਰ ਸਿੰਘ ਅਤੇ ਗੋਰਖਾ ਟੋਲਰ ਸਨ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਪਿੰਡ ਇਕਾਈ ਦੇ ਪ੍ਰਧਾਨ ਜੱਗਾ ਰਾਮ ਪੰਡਤ, ਬਾਬਾ ਹਰਦੇਵ ਸਿੰਘ, ਜਸਪ੍ਰੀਤ ਸਿੰਘ, ਅਸ਼ੋਕ ਕੁਮਾਰ ਨੇ ਸਰਪੰਚ ਦਾ ਅਤੇ ਪੰਚਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
Advertisement
Advertisement
×

