ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਵਨਦੀਪ ਕੌਰ ਜੂਡੋ ਵਿੱਚੋਂ ਜੇਤੂ

ਪਠਾਨਕੋਟ ਵਿੱਚ ਹੋਈਆਂ 69ਵੀਆਂ ਪੰਜਾਬ ਸਕੂਲ ਖੇਡਾਂ ’ਚ ਜੂਡੋ ਅੰਡਰ-19 ਦੇ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਪਵਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪਵਨਦੀਪ...
Advertisement

ਪਠਾਨਕੋਟ ਵਿੱਚ ਹੋਈਆਂ 69ਵੀਆਂ ਪੰਜਾਬ ਸਕੂਲ ਖੇਡਾਂ ’ਚ ਜੂਡੋ ਅੰਡਰ-19 ਦੇ ਮੁਕਾਬਲਿਆਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਪਵਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪਵਨਦੀਪ ਕੌਰ ਨੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰਨ ਅਤੇ ਕੋਚ ਨੂੰ ਵਧਾਈ ਦਿੱਤੀ। ਜੇਤੂ ਖਿਡਾਰਨ ਦਾ ਸਕੂਲ ਦੀ ਪ੍ਰਰਾਥਨਾ ਸਭਾ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ (ਕੋਚ), ਸੰਦੀਪ ਸ਼ਰਮਾ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।

Advertisement
Advertisement
Show comments