ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਲੇਸਮੈਂਟ ਕੈਂਪ ਅੱਜ

ਮਾਨਸਾ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿੱਚ 19 ਜੂਨ ਨੂੰ ਸਕਿਉਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟਡ ਵੱਲੋਂ ਸਕਿਉਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਵਿਭਾਗ ਦੇ ਪਲੇਸਮੈਂਟ ਅਫ਼ਸਰ ਗੌਰਵ ਗੋਇਲ ਨੇ ਦੱਸਿਆ ਕਿ ਇਸ ਕੈਂਪ ਵਿੱਚ...
Advertisement

ਮਾਨਸਾ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿੱਚ 19 ਜੂਨ ਨੂੰ ਸਕਿਉਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟਡ ਵੱਲੋਂ ਸਕਿਉਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਵਿਭਾਗ ਦੇ ਪਲੇਸਮੈਂਟ ਅਫ਼ਸਰ ਗੌਰਵ ਗੋਇਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ,ਜਿੰਨ੍ਹਾਂ ਦਾ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ ਲੈ ਕੇ ਕੈਂਪ ਵਾਲੇ ਦਿਨ 10 ਵਜੇ ਪਹੁੰਚਣ। -ਪੱਤਰ ਪ੍ਰੇਰਕ 

 

Advertisement

Advertisement