ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਿਆਂ ਖ਼ਿਲਾਫ਼ ਨਾਟਕ ‘ਫੁੱਲਾਂ ਦੇ ਰੰਗ ਕਾਲੇ’ ਖੇਡਿਆ

ਸਰਕਾਰੀ ਹਾਈ ਸਮਾਰਟ ਸਕੂਲ ਚੱਕ ਰਾਮ ਸਿੰਘ ਵਾਲਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਨੁੱਕੜ ਨਾਟਕ ‘ਫੁੱਲਾਂ ਦੇ ਰੰਗ ਕਾਲੇ’ ਖੇਡਿਆ ਗਿਆ। ਇਸ ਨਾਟਕ ਰਾਹੀਂ ਕਲਾਕਾਰ ਚਮਕੌਰ ਸਿੰਘ, ਗਗਨ ਧਾਲੀਵਾਲ ਅਤੇ ਏਕਮਜੀਤ ਸਿੰਘ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ...
ਨਾਟਕ ‘ਫੁੱਲਾਂ ਦੇ ਰੰਗ ਕਾਲੇ’ ਦਾ ਮੰਚਨ ਕਰਦੇ ਹੋਏ ਕਲਾਕਾਰ। 
Advertisement

ਸਰਕਾਰੀ ਹਾਈ ਸਮਾਰਟ ਸਕੂਲ ਚੱਕ ਰਾਮ ਸਿੰਘ ਵਾਲਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਨੁੱਕੜ ਨਾਟਕ ‘ਫੁੱਲਾਂ ਦੇ ਰੰਗ ਕਾਲੇ’ ਖੇਡਿਆ ਗਿਆ। ਇਸ ਨਾਟਕ ਰਾਹੀਂ ਕਲਾਕਾਰ ਚਮਕੌਰ ਸਿੰਘ, ਗਗਨ ਧਾਲੀਵਾਲ ਅਤੇ ਏਕਮਜੀਤ ਸਿੰਘ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸੁਫ਼ਨਿਆਂ ਨੂੰ ਪੂਰੇ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੁਨੇਹਾ ਦਿੱਤਾ। ਸਿਹਤ ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ, ਓਟ ਸੈਂਟਰ ਦੇ ਕੌਂਸਲਰ ਰਾਜਵਿੰਦਰ ਕੌਰ ਅਤੇ ਬੇਅੰਤ ਕੌਰ ਨੇ ਬੱਚਿਆਂ ਨੂੰ ਦਿਮਾਗੀ ਸਿਹਤ ਬਾਰੇ ਜਾਣਕਾਰੀਦਿੱਤੀ। ਇਸ ਮੌਕੇ ਮੁੱਖ ਅਧਿਆਪਕ ਰਣਜੀਤ ਸਿੰਘ ਅਤੇ ਮੈਡਮ ਰੇਣੁਕਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement
Advertisement
Show comments