DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Police Action: ਸਰਹੱਦ ’ਤੇ ਤਲਾਸ਼ੀ ਮੁਹਿੰਮ

ਜ਼ਿਲ੍ਹੇ ਵਿੱਚ ਅਪਰਾਧੀ ਫੜਨ ਅਤੇ ਸਰਹੱਦੀ ਸੁਰੱਖਿਆ ਮਜ਼ਬੂਤ ਕਰਨ ਲਈ ਪੁਲੀਸ ਨੇ ਪੰਜਾਬ ਸਰਹੱਦ ਉੱਤੇ ਮੁਸਾਹਿਬਵਾਲਾ ਚੌਕੀ ਵਿੱਚ ਵਿਸ਼ੇਸ਼ ਅਪਰੇਸ਼ਨ ਚਲਾਇਆ। ਰਾਤ ਭਰ ਚੱਲੀ ਇਸ ਮੁਹਿੰਮ ਦੌਰਾਨ ਪੰਜਾਬ ਤੋਂ ਆਉਣ-ਜਾਣ ਵਾਲੇ 127 ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ...

  • fb
  • twitter
  • whatsapp
  • whatsapp
featured-img featured-img
ਵਾਹਨਾਂ ਦੀ ਜਾਂਚ ਕਰਦੀ ਹੋਈ ਪੁਲੀਸ।
Advertisement

ਜ਼ਿਲ੍ਹੇ ਵਿੱਚ ਅਪਰਾਧੀ ਫੜਨ ਅਤੇ ਸਰਹੱਦੀ ਸੁਰੱਖਿਆ ਮਜ਼ਬੂਤ ਕਰਨ ਲਈ ਪੁਲੀਸ ਨੇ ਪੰਜਾਬ ਸਰਹੱਦ ਉੱਤੇ ਮੁਸਾਹਿਬਵਾਲਾ ਚੌਕੀ ਵਿੱਚ ਵਿਸ਼ੇਸ਼ ਅਪਰੇਸ਼ਨ ਚਲਾਇਆ। ਰਾਤ ਭਰ ਚੱਲੀ ਇਸ ਮੁਹਿੰਮ ਦੌਰਾਨ ਪੰਜਾਬ ਤੋਂ ਆਉਣ-ਜਾਣ ਵਾਲੇ 127 ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉੱਤੇ 19 ਵਾਹਨਾਂ ਦੇ ਚਲਾਨ ਕੱਟੇ ਗਏ। ਪੁਲੀਸ ਸੁਪਰਡੈਂਟ ਦੀਪਕ ਸਹਾਰਨ ਨੇ ਦੱਸਿਆ ਕਿ ਨਾਈਟ ਡੋਮੀਨੇਸ਼ਨ ਅਪਰੇਸ਼ਨ ਦਾ ਮੁੱਖ ਉਦੇਸ਼ ਅਪਰਾਧੀਆਂ ਦੀਆਂ ਗਤੀਵਿਧੀਆਂ ਨੂੰ ਕੰਟਰੋਲ ਕਰਨਾ ਹੈ।

Advertisement
Advertisement
×