ਪੀਪੀਏ ਫ਼ਿਲੌਰ ਵਿੱਚ ਹੋਣ ਵਾਲਾ ਕੋਰਸ ਮੁੜ ਮੁਲਤਵੀ

ਪੀਪੀਏ ਫ਼ਿਲੌਰ ਵਿੱਚ ਹੋਣ ਵਾਲਾ ਕੋਰਸ ਮੁੜ ਮੁਲਤਵੀ

ਮਹਿੰਦਰ ਸਿੰਘ ਰੱਤੀਆਂ

ਮੋਗਾ, 13 ਜੁਲਾਈ

ਪੰਜਾਬ ਪੁਲੀਸ ਅਕਾਦਮੀ ਫ਼ਿਲੌਰ ਵਿੱਚ 17 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਕੋਰਸ ਮੁੜ ਮੁਲਤਵੀ ਕਰ ਦਿੱਤਾ ਗਿਆ ਹੈ। ਡੀਜੀਪੀ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕੋਰਸ ਲਈ ਆਨਲਾਈਨ ਕਲਾਸਾਂ ਚਲਾਉਣ ਦਾ ਮਾਮਲਾ ਵਿਚਾਰ ਅਧੀਨ ਹੈ। ਪੱਤਰ ਵਿੱਚ ਖੇਤਰੀ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ 17 ਜੁਲਾਈ ਨੂੰ ਤਰੱਕੀ ਕੋਰਸ ਲਈ ਅਕਾਦਮੀ ਵਿੱਚ ਨਾ ਆਉਣ। ਡੀਜੀਪੀ ਨੇ 10 ਜੁਲਾਈ ਨੂੰ ਕੋਰਸ ਸ਼ੁਰੂ ਕਰਨ ਸਬੰਧੀ ਖੇਤਰੀ ਅਧਿਕਾਰੀਆਂ ਨੂੰ ਪੱਤਰ ਰਾਹੀਂ ਸੂਚਿਤ ਕੀਤਾ ਸੀ। ਹੁਣ ਕੋਵਿਡ-19 ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਲਈ ਕੋਰਸ ਮੁਲਤਵੀ ਹੋਣ ਕਾਰਨ ਪੁਲੀਸ ਮੁਲਾਜ਼ਮਾਂ ਵਿੱਚ ਨਿਰਾਸ਼ਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All