ਸਰਕਾਰੀ ਪ੍ਰਾਇਮਰੀ ਸਕੂਲ ਅਬੁਲ ਖੁਰਾਣਾ ’ਚ ਪ੍ਰੋਗਰਾਮ
ਸਰਕਾਰੀ ਪ੍ਰਾਇਮਰੀ ਸਕੂਲ ਅਬੁਲ ਖੁਰਾਣਾ (ਲੜਕੀਆਂ) ਵਿੱਚ ਮਾਸਿਕ ਪ੍ਰੋਗਰਾਮ (ਕਰਾਊਨ) ਬਣਾਉਣਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਸਿੱਖਿਆ ਸੰਸਥਾ 'ਪ੍ਰਥਮ' ਦੇ ਸੰਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ...
Advertisement
ਸਰਕਾਰੀ ਪ੍ਰਾਇਮਰੀ ਸਕੂਲ ਅਬੁਲ ਖੁਰਾਣਾ (ਲੜਕੀਆਂ) ਵਿੱਚ ਮਾਸਿਕ ਪ੍ਰੋਗਰਾਮ (ਕਰਾਊਨ) ਬਣਾਉਣਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਸਿੱਖਿਆ ਸੰਸਥਾ 'ਪ੍ਰਥਮ' ਦੇ ਸੰਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਭਾਗ ਲਿਆ। ਇਸ ਮੌਕੇ ਮੁੱਖ ਅਧਿਆਪਕ ਰਾਜਪਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਬਾਕੀ ਸਕੂਲੀ ਗਤੀਵਿਧੀਆਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ।
Advertisement
Advertisement