ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਕੰਟੋਰਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਨਿਰਧਾਰਿਤ ਕੀਤੇ ਗਏ ਪ੍ਰੀਖ਼ਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
-ਪੱਤਰ ਪ੍ਰੇਰਕ