ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਧਰਨਾ ਅੱਜ
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਨੇ ਰਾਜ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ ਮਿਲਣ ਵਾਲੇ ਕੰਮਾਂ ਨੂੰ ਖ਼ਤਮ ਕਰਨ ਅਤੇ ਮਜ਼ਦੂਰੀ ਨਾ ਜਾਰੀ ਕਰਨ ਖ਼ਿਲਾਫ਼ 28 ਜੁਲਾਈ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੁਜ਼ਗਾਰ ਬਚਾਓ ਧਰਨਾ ਦਿੱਤਾ ਜਾਵੇਗਾ।...
Advertisement
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਨੇ ਰਾਜ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ ਮਿਲਣ ਵਾਲੇ ਕੰਮਾਂ ਨੂੰ ਖ਼ਤਮ ਕਰਨ ਅਤੇ ਮਜ਼ਦੂਰੀ ਨਾ ਜਾਰੀ ਕਰਨ ਖ਼ਿਲਾਫ਼ 28 ਜੁਲਾਈ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੁਜ਼ਗਾਰ ਬਚਾਓ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਨੇ ਕਿਹਾ ਕਿ 2005 ਵਿੱਚ ਖੇਤੀ ਸਣੇ ਹਰ ਖੇਤਰ ’ਚ ਆਈ ਮਸ਼ੀਨਰੀ ਕਾਰਨ ਹੱਥੀਂ ਕੰਮ ਤੋਂ ਬੇਰੁਜ਼ਗਾਰ ਹੋ ਰਹੇ ਪੇਂਡੂ ਮਜ਼ਦੂਰਾਂ ਨੂੰ ਸਾਲ ਵਿੱਚ ਸੌ ਦਿਨ ਕੰਮ ਜਾਂ ਬੇਰੁਜ਼ਗਾਰੀ ਭੱਤਾ ਦੇਣ ਦਾ ਕਾਨੂੰਨ ਨਰੇਗਾ ਅਤੇ ਹੁਣ ਮਨਰੇਗਾ ਕਾਨੂੰਨ ਹੋਂਦ ਵਿੱਚ ਲਿਆਂਦਾ ਗਿਆ ਸੀ, ਪਰ ਸਮੇਂ ਦੀਆਂ ਸਰਕਾਰਾਂ ਇਸ ਨੂੰ ਕਮਜ਼ੋਰ ਕਰਨ ਲੱਗੀਆਂ ਹੋਈਆਂ ਹਨ।
Advertisement
Advertisement
×