ਪੀਐੱਸਯੂ ਵੱਲੋਂ ਚੰਨੀ ਦੀ ਫਾਜ਼ਿਲਕਾ ਫੇਰੀ ਦੌਰਾਨ ਘਿਰਾਓ ਕਰਨ ਦਾ ਐਲਾਨ

ਪੀਐੱਸਯੂ ਵੱਲੋਂ ਚੰਨੀ ਦੀ ਫਾਜ਼ਿਲਕਾ ਫੇਰੀ ਦੌਰਾਨ ਘਿਰਾਓ ਕਰਨ ਦਾ ਐਲਾਨ

ਪਰਮਜੀਤ ਸਿੰਘ

ਫਾਜ਼ਿਲਕਾ, 3 ਦਸੰਬਰ

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੀਆਂ ਵਧੀਆਂ ਫੀਸਾਂ ਖ਼ਿਲਾਫ਼ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਫਾਜ਼ਿਲਕਾ ਸ਼ਹਿਰ ਵਿੱਚ ਮੁਜਾਹਰਾ ਕਰਕੇ ਵਿਧਾਇਕ ਦਵਿੰਦਰ ਘੁਬਾਇਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਵਿਧਾਇਕ ਦੇ ਪੀਏ ਨੂੰ ਸਰਕਾਰ ਲਈ ਮੰਗ ਪੱਤਰ ਦਿੱਤਾ ਗਿਆ। ਮਾਮਲਾ ਹੱਲ ਨਾ ਹੋਣ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 7 ਦਸੰਬਰ ਦੀ ਫਾਜ਼ਿਲਕਾ ਫੇਰੀ ਦੌਰਾਨ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।  ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ, ਪ੍ਰਵੀਨ ਕੌਰ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਅਨੀਤਾ, ਅਕਾਸ਼ਦੀਪ ਕੌਰ, ਮਮਤਾ ਸੋਨਮ ਲਾਧੂਕਾ, ਨੇਹਾ, ਮਨਜਿੰਦਰ ਕੌਰ, ਸੋਨਾ ਰਾਣੀ, ਗਗਨਦੀਪ ਕੌਰ, ਬਲਵਿੰਦਰ ਕੌਰ, ਅਰਸ਼ਦੀਪ ਕੌਰ, ਸਾਜਨ, ਗੁਰਪ੍ਰੀਤ, ਸਿੰਦਰ, ਲਵਪ੍ਰੀਤ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All