ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਗਿੱਦੜਬਾਹਾ: ਮਾਰਕੀਟ ਕਮੇਟੀ ਗਿੱਦੜਬਾਹਾ ਵਿੱਚ ਅੱਜ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਵੱਲੋਂ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਵੀ ਮੌਜੂਦ ਸਨ। ਚੇਅਰਮੈਨ ਭੰਗਾਲ ਨੇ ਦੱਸਿਆ ਕਿ...
Advertisement

ਗਿੱਦੜਬਾਹਾ: ਮਾਰਕੀਟ ਕਮੇਟੀ ਗਿੱਦੜਬਾਹਾ ਵਿੱਚ ਅੱਜ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਵੱਲੋਂ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਵੀ ਮੌਜੂਦ ਸਨ। ਚੇਅਰਮੈਨ ਭੰਗਾਲ ਨੇ ਦੱਸਿਆ ਕਿ ਅੱਜ ਦਸ ਵਿਅਕਤੀਆਂ ਨੂੰ 5,56,000 ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਖੇਤੀਬਾੜੀ ਦੇ ਕੰਮ ਦੌਰਾਨ ਕਿਸੇ ਨਾਲ ਇਹ ਦੁਖਾਂਤ ਵਾਪਰ ਜਾਂਦਾ ਹੈ, ਤਾਂ ਪਰਿਵਾਰ ਵੱਲੋਂ ਮ੍ਰਿਤਕ ਵਿਅਕਤੀ ਦਾ ਪੋਸਟਮਾਰਟਮ ਜ਼ਰੂਰ ਕਰਵਾਇਆ ਜਾਵੇ ਕਿਉਂਕਿ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਇਸ ਪ੍ਰਕਾਰ ਦੀ ਸਹਾਇਤਾ ਰਾਸ਼ੀ ਲਈ ਮ੍ਰਿਤਕ ਦਾ ਪੋਸਟ ਮਾਰਟਮ ਹੋਣਾ ਬਹੁਤ ਜ਼ਰੂਰੀ ਹੈ।

Advertisement

Advertisement